🔥 ट्रेंडिंग फ्लैटोनिया में फिल्म निर्माण शुरू, फेय... टोंगसम पर्यटन महोत्सव ने दाराप को वेलन... सिक्किम ने राष्ट्रीय शक्ति उभार प्रतिय... सिक्किम के गवर्नर ने पाक्यॉंग जिले में... 20 नवंबर 2026 को बंगाल बनाम मिज़ोरम –... 17 मिज़ोरम कंपनियों को मिली हरित प्रमा...
20 नव. 2026•
ગુજરાતી मराठी ਪੰਜਾਬੀ বাংলা
राजनीति

ਪੰਜਾਬ ''ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ

✍️ रिपोर्टर: Shamsher Singh 🗓 07 नव. 2026, 08:30 PM 👁 75
शेयर करें: 💬 WhatsApp 📘 Facebook 𝕏 Post

ਪੰਜਾਬ ''ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ

ਪੰਜਾਬ ''ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ
‎Saturday, Nov 07, 2026।
‎ਬੇਗੋਵਾਲ (ssm)- ਹਲਕਾ ਭੁਲੱਥ ਦੀ ਸਿਆਸਤ ਨਾਲ ਜੁੜੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪਹੁੰਚਣਗੇ। ਜਿੱਥੇ ਉਹ ਬੀਬੀ ਜਗੀਰ ਕੌਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਿਲ ਕਰਨਗੇ।
‎
‎ਜਾਣਕਾਰੀ ਮਿਲੀ ਹੈ ਕਿ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬਾਅਦ ਦੁਪਹਿਰ ਬੇਗੋਵਾਲ ਵਿਖੇ ਪਹੁੰਚਣਗੇ। ਜਿੱਥੇ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਤੋਂ ਬਾਅਦ ਹਲਕਾ ਭੁਲੱਥ ਦੀ ਸਿਆਸਤ ਵਿੱਚ ਵੱਡਾ ਹੁਲਾਰਾ ਆਵੇਗਾ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੇ ਹੋਏ ਹਨ
📲Get App