Sports
ਮੰਤਰੀ ਖੁੱਡੀਆਂ ਅੱਜ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ।
Watch on:
▶️ YouTube
ਮੰਤਰੀ ਖੁੱਡੀਆਂ ਅੱਜ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ।
Need24
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਪੱਲਣਪੁਰ, ਨਿਊ ਚੰਡੀਗੜ੍ਹ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਉਦਘਾਟਨ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸੈਰ-ਸਪਾਟਾ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਇਹ ਤਿੰਨ ਰੋਜ਼ਾ ਮੇਲਾ 27 ਤੋਂ 29 ਨਵੰਬਰ ਤੱਕ ਕਰਵਾਇਆ ਜਾਵੇਗਾ। ਇਸ ਮੇਲੇ ਰਾਹੀਂ ਘੋੜਸਵਾਰੀ ਖੇਡਾਂ, ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ।