🔥 TRENDING উৎসবের আনন্দের মাঝেই শোকের ছায়া! বেলড... एक सर्वेक्षण चल रहा है ग्रामीण की जमीन पर अवैध अतिक्रमण Haryana shifts 32 IFS officers, reshuf... North India Winter Air Pollution Tied... CGBSE Releases 2027 Exam Timetable for...
20 Nov 2026•
ગુજરાતી मराठी ਪੰਜਾਬੀ বাংলা
Politics

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

✍️ Reporter: Shamsher Singh 🗓 12 Nov 2026, 10:06 PM 👁 76
Share: 💬 WhatsApp 📘 Facebook 𝕏 Post

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ
‎Thursday, Nov 12, 2026।
‎ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਰਾਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਚ ਪਾਰਟੀ ਹਾਈਕਮਾਂਡ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੁਣ ਤਕ 71 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸੂਚੀ ਵਿਚ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
📲Get App