🔥 TRENDING 3 सूत्री मांगों को लेकर पटवारी हड़ताल... జీకే వీధి మండల పగ్గాలు వైఎస్సార్సీపీకి... સુરતની ડૉ. પારુલ વડગામા: 18 વર્ષથી TB... સાબરકાંઠા જિલ્લાના ગામોમાં સીસીટીવી સ્... ठाणे जिल्ह्याला दुष्काळाच्या यादीतून व... जेल से निकलते ही आज़म खान ने किया घोषण...
19 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਹਰਿਆਣਾ CM ਨਾਇਬ ਸੈਣੀ ਦਾ ਵੱਡਾ ਐਲਾਨ

✍️ Reporter: Shamsher Singh 🗓 14 Nov 2026, 03:53 PM 👁 59
Share: 💬 WhatsApp 📘 Facebook 𝕏 Post

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਹਰਿਆਣਾ CM ਨਾਇਬ ਸੈਣੀ ਦਾ ਵੱਡਾ ਐਲਾਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਹਰਿਆਣਾ CM ਨਾਇਬ ਸੈਣੀ ਦਾ ਵੱਡਾ ਐਲਾਨ
‎Friday, Nov 13, 2026।
‎ਜਲੰਧਰ (ਵੈੱਬ ਡੈਸਕ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਚ ਸਹਿਯੋਗ ਵੈੱਲਫੇਅਰ ਸੋਸਾਇਟੀ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ, ਉਥੇ ਹੀ ਹਰਿਆਣਾ ਵਿਚ ਕੀਤੇ ਜਾ ਰਹੇ ਭਾਜਪਾ ਦੇ ਕੰਮਾਂ ਦਾ ਜ਼ਿਕਰ ਵੀ ਕੀਤਾ। ਇਸ ਦੌਰਾਨ ਉਨ੍ਹਾਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਸਾਡੀ ਸਰਕਾਰ ਆਉਣ 'ਤੇ 500 ਰੁਪਏ ਵਿਚ ਸਿਲੰਡਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੀ ਸਲਾਨਾ ਇਨਕਮ ਇਕ ਲੱਖ 80 ਹਜ਼ਾਰ ਰੁਪਏ ਹਨ, ਉਨ੍ਹਾਂ ਨੂੰ ਮਿਲੇਗਾ 500 ਰੁਪਏ 'ਚ ਸਿਲੰਡਰ ਮਿਲੇਗਾ।
📲Get App