🔥 TRENDING आज राजस्थान के दौसा जिले में सिकंदरा च... पकरीबरावां में ट्रांसफॉर्मर में लगी आग... କାର୍ତ୍ତିକ ମାସରେ ଗୁଣୁପୁର ସହର ଭକ୍ତିମୟ, ଜ... वाराणसी में गुमशुदा बच्चों की बरामदगी... 🚨 અડતાળામાં પાણીના વિવાદ બાદ પોલીસનો... कार्तिक मेले में श्रद्धालुओं से Need 2...
19 Nov 2026•
ગુજરાતી मराठी ਪੰਜਾਬੀ বাংলা
Politics

ਚੰਡੀਗੜ੍ਹ ਸਮੇਤ 6 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ...

✍️ Reporter: Shamsher Singh 🗓 05 Nov 2026, 08:40 PM 👁 80
Share: 💬 WhatsApp 📘 Facebook 𝕏 Post

ਚੰਡੀਗੜ੍ਹ ਸਮੇਤ 6 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ...

ਚੰਡੀਗੜ੍ਹ ਸਮੇਤ 6 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ...
‎Thursday, Nov 05, 2026।
‎ਨੈਸ਼ਨਲ ਡੈਸਕ : ਭਾਰਤ ਚੋਣ ਕਮਿਸ਼ਨ ਨੇ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ 6 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੁਧਾਰ (SSR) ਦਾ ਆਦੇਸ਼ ਜਾਰੀ ਕੀਤਾ ਹੈ। ਇਸ ਅਭਿਆਨ ਤਹਿਤ ਏਕੀਕ੍ਰਿਤ ਡਰਾਫਟ ਵੋਟਰ ਲਿਸਟ 30 ਨਵੰਬਰ 2026 ਨੂੰ ਅਤੇ ਫਾਈਨਲ ਵੋਟਰ ਲਿਸਟ 21 ਜਨਵਰੀ 2027 ਨੂੰ ਜਾਰੀ ਕੀਤੀ ਜਾਵੇਗੀ।
‎ਚੋਣ ਕਮਿਸ਼ਨ ਅਨੁਸਾਰ ਇਹ ਪ੍ਰਕਿਰਿਆ ਅਰੁਣਾਚਲ ਪ੍ਰਦੇਸ਼, ਚੰਡੀਗੜ੍ਹ, ਦਾਦਰਾ ਤੇ ਨਗਰ ਹਵੇਲੀ ਤੇ ਦਮਨ ਅਤੇ ਦੀਵ, ਮਿਜ਼ੋਰਮ, ਓੜੀਸ਼ਾ, ਅਤੇ ਸਿੱਕਮ ਵਿੱਚ ਚਲਾਈ ਜਾਵੇਗੀ। ਇਸ ਪ੍ਰਕਿਰਿਆ ਦੇ ਤਹਿਤ 1 ਜਨਵਰੀ 2027 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੇ ਨਾਮ ਵੋਟਰ ਸੂਚੀ ਵਿੱਚ ਜੋੜੇ ਜਾਣਗੇ। ਇਸ ਤੋਂ ਇਲਾਵਾ 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੀ ਅਗਾਊਂ ਆਵੇਦਨ ਕਰ ਸਕਦੇ ਹਨ।
📲Get App