🔥 TRENDING ट्रेन से गिरकर 10 वर्षीय बच्चे की मौत ଯୁବ କଂଗ୍ରସ ସଦସ୍ୟତା ଓ ନିର୍ବାଚନ ପ୍ରକ୍ରିୟ... ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲ... ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ-... घातक टक्कर: गाड़ी ने घज़ियाबाद के NH 2... Supreme Court records judgment in Uman...
24 Nov 2026•
ગુજરાતી मराठी ਪੰਜਾਬੀ বাংলা
Politics

ਵੱਡੇ ਭਰਾ ਦੀ ਭੂਮਿਕਾ ''ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

✍️ Reporter: Shamsher Singh 🗓 24 Nov 2026, 05:01 PM 👁 12
Share: 💬 WhatsApp 📘 Facebook 𝕏 Post

ਵੱਡੇ ਭਰਾ ਦੀ ਭੂਮਿਕਾ ''ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਵੱਡੇ ਭਰਾ ਦੀ ਭੂਮਿਕਾ ''ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ
‎Tuesday, Nov 24, 2026।
‎ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ ਦਲ ਅਤੇ ਭਾਜਪਾ ਦਾ 6 ਸਾਲ ਬਾਅਦ ਮੁੜ ਗਠਜੋੜ ਹੋ ਗਿਆ ਹੈ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਹੀ ਵੱਡੇ ਭਰਾ ਦੇ ਭੂਮਿਕਾ ਵਿੱਚ ਹੋਵੇਗਾ ਅਤੇ ਸੁਭਾਵਕ ਹੈ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਚਿਹਰੇ ਵਿਚ ਹੋਵੇਗਾ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਸੁਖਬੀਰ ਬਾਦਲ ਹੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰਾ ਹੋਣਗੇ।
‎ਹਾਲਾਂਕਿ ਇਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਸੀਟ ਸ਼ੇਅਰਿੰਗ ਨੂੰ ਲੈ ਕੇ ਅਜੇ ਫਾਈਨਲ ਨਹੀਂ ਹੋਇਆ ਹੈ, ਇਸ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।
📲Get App