🔥 TRENDING बिलासपुर में गुरु नानक देव जी की 557 ज... ਸਿਆਸਤ ''ਚ ਐਂਟਰੀ ਕਰਨ ਜਾ ਰਹੀ ਅਦਾਕਾਰਾ ਤ੍ਰ... ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ... Vedanta Aims to Charge Premium Over LN... बौद्ध भिक्षुओं के बिच कठिन शिवरदान समा... Priyansh Arya's 181 marks second-highe...
24 Nov 2026•
ગુજરાતી मराठी ਪੰਜਾਬੀ বাংলা
Politics

ਵੱਡੇ ਭਰਾ ਦੀ ਭੂਮਿਕਾ ''ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

✍️ Reporter: Shamsher Singh 🗓 24 Nov 2026, 05:01 PM 👁 26
Share: 💬 WhatsApp 📘 Facebook 𝕏 Post

ਵੱਡੇ ਭਰਾ ਦੀ ਭੂਮਿਕਾ ''ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਵੱਡੇ ਭਰਾ ਦੀ ਭੂਮਿਕਾ ''ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ
‎Tuesday, Nov 24, 2026।
‎ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ ਦਲ ਅਤੇ ਭਾਜਪਾ ਦਾ 6 ਸਾਲ ਬਾਅਦ ਮੁੜ ਗਠਜੋੜ ਹੋ ਗਿਆ ਹੈ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਹੀ ਵੱਡੇ ਭਰਾ ਦੇ ਭੂਮਿਕਾ ਵਿੱਚ ਹੋਵੇਗਾ ਅਤੇ ਸੁਭਾਵਕ ਹੈ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਚਿਹਰੇ ਵਿਚ ਹੋਵੇਗਾ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਸੁਖਬੀਰ ਬਾਦਲ ਹੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰਾ ਹੋਣਗੇ।
‎ਹਾਲਾਂਕਿ ਇਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਸੀਟ ਸ਼ੇਅਰਿੰਗ ਨੂੰ ਲੈ ਕੇ ਅਜੇ ਫਾਈਨਲ ਨਹੀਂ ਹੋਇਆ ਹੈ, ਇਸ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।
📲Get App