राजनीति
ਵੱਡੇ ਭਰਾ ਦੀ ਭੂਮਿਕਾ ''ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

Tuesday, Nov 24, 2026।
ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ ਦਲ ਅਤੇ ਭਾਜਪਾ ਦਾ 6 ਸਾਲ ਬਾਅਦ ਮੁੜ ਗਠਜੋੜ ਹੋ ਗਿਆ ਹੈ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਹੀ ਵੱਡੇ ਭਰਾ ਦੇ ਭੂਮਿਕਾ ਵਿੱਚ ਹੋਵੇਗਾ ਅਤੇ ਸੁਭਾਵਕ ਹੈ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਚਿਹਰੇ ਵਿਚ ਹੋਵੇਗਾ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਸੁਖਬੀਰ ਬਾਦਲ ਹੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰਾ ਹੋਣਗੇ।
ਹਾਲਾਂਕਿ ਇਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਸੀਟ ਸ਼ੇਅਰਿੰਗ ਨੂੰ ਲੈ ਕੇ ਅਜੇ ਫਾਈਨਲ ਨਹੀਂ ਹੋਇਆ ਹੈ, ਇਸ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।