🔥 ट्रेंडिंग सुरक्षा चिंताओं से प्रभावित, मणिपुर का... IDP ने प्रस्तावित रैली के लिए नैतिक सम... किम ने यूएनसी पर लियांगमाई हत्याओं के... मेघालय सरकार ने छठी वेतन आयोग को मंजूर... मेघालय के सीएम ने शिलॉन्ग को संगीत राज... मेघालय के सीएम ने रोपवे समस्या की जांच...
20 नव. 2026•
ગુજરાતી मराठी ਪੰਜਾਬੀ বাংলা
सरकारी योजना

ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ,

✍️ रिपोर्टर: Shamsher Singh 🗓 14 अक्टू. 2026, 10:15 AM 👁 171
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ,

ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
‎Wednesday, Oct 14, 2026। (ਸ਼ਮਸ਼ੇਰ ਸਿੰਘ ਮਰਾੜ)
‎ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਬਿਹਾਰ ਦੇ ਵੈਸ਼ਾਲੀ ਜ਼ਿਲੇ 'ਚ ਕਿਸ਼ਤੀ ਪਲਟਣ ਦੀ ਘਟਨਾ 'ਚ ਹੋਈਆਂ ਮੌਤਾਂ ਦਾ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰਾਹਤ ਫੰਡ 'ਚੋਂ 2 ਲੱਖ ਰੁਪਏ ਗੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਘਟਨਾ 'ਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਮਿਲਣਗੇ। ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ 'ਚ, ਸ਼੍ਰੀ ਮੋਦੀ ਨੇ ਕਿਹਾ, "ਬਿਹਾਰ ਦੇ ਵੈਸ਼ਾਲੀ 'ਚ ਕਿਸ਼ਤੀ ਪਲਟਣ ਦੀ ਘਟਨਾ 'ਚ ਲੋਕਾਂ ਦੀਆਂ ਮੌਤਾਂ ਬਹੁਤ ਦੁਖਦਾਈ ਹੈ। ਇਸ ਔਖੇ ਸਮੇਂ ਦੌਰਾਨ ਮੇਰੀਆਂ ਸੰਵੇਦਨਾਵਾਂ ਪੀੜਤਾਂ ਦੇ ਪਰਿਵਾਰਾਂ ਨਾਲ ਹਨ। ਮੈਂ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।''
📲Get App