Entertainment
ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, PM ਨੂੰ ਪੱਤਰ ਲਿਖ ਕੇ ਕੀਤੀ Ban ਲਾਉਣ ਦੀ ਮੰਗ

Tuesday, Nov 24, 2026।
ਮੁੰਬਈ : ਪਾਕਿਸਤਾਨੀ ਸਿਤਾਰਿਆਂ ਫਵਾਦ ਖ਼ਾਨ, ਮਾਹਿਰਾ ਖ਼ਾਨ, ਹਾਨੀਆ ਆਮਿਰ ਅਤੇ ਸਨਮ ਸਈਦ ਵਰਗੇ ਮਸ਼ਹੂਰ ਪਾਕਿਸਤਾਨੀ ਕਲਾਕਾਰਾਂ ਨਾਲ ਸਜੀ ਨੈੱਟਫਲਿਕਸ ਦੀ ਆਗਾਮੀ ਵੈੱਬ ਸੀਰੀਜ਼ 'ਜੋ ਬਚੇ ਹੈਂ ਸੰਗ ਸਮੇਟ ਲੋ' ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਭਾਰਤ ਵਿੱਚ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਪਾਕਿਸਤਾਨੀ ਸੀਰੀਜ਼ ਨੂੰ ਭਾਰਤ ਵਿੱਚ ਰਿਲੀਜ਼ ਜਾਂ ਸਟ੍ਰੀਮ ਨਾ ਹੋਣ ਦਿੱਤਾ ਜਾਵੇ।
ਇਹ ਸੀਰੀਜ਼ ਨੈੱਟਫਲਿਕਸ 'ਤੇ 4 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਮੋਮੀਨਾ ਦੁਰੈਦ ਫਿਲਮਜ਼ ਦੇ ਬੈਨਰ ਹੇਠ ਬਣੀ ਇਸ ਸੀਰੀਜ਼ ਦਾ ਨਿਰਮਾਣ ਨੈੱਟਫਲਿਕਸ ਦੀ ਮਿਡਲ ਈਸਟ ਅਤੇ ਨਾਰਥ ਅਫਰੀਕਾ ਟੀਮ ਵੱਲੋਂ ਕੀਤਾ ਗਿਆ ਹੈ। ਰਿਲੀਜ਼ ਤਾਰੀਖ਼ ਸਾਹਮਣੇ ਆਉਣ ਤੋਂ ਬਾਅਦ ਹੁਣ ਭਾਰਤ ਵਿੱਚ ਇਸ ਦੇ ਪ੍ਰਸਾਰਣ ਖ਼ਿਲਾਫ਼ ਵਿਰੋਧ ਸ਼ੁਰੂ ਹੋ ਗਿਆ ਹੈ। ਹਾਲਾਂਕਿ ਨੈੱਟਫਲਿਕਸ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਇਹ ਸੀਰੀਜ਼ ਭਾਰਤੀ ਦਰਸ਼ਕਾਂ ਲਈ ਉਪਲਬਧ ਹੋਵੇਗੀ ਜਾਂ ਨਹੀਂ।