🔥 ट्रेंडिंग झारखंड पुलिस पोर्टल बंद, रांची के निवा... 92 साल की महिला ने नर्सिंग होम से भाग... टीपीसीसी प्रमुख ने बीआरएस को कृष्णा जल... हैदराबाद में सुबह का धुंध जारी, 19 नवम... पूर्वी घाट में नई शिकारी जल कीट प्रजात... साइकलोन अकवान से 41 ट्रेनों की रद्दी,...
20 नव. 2026•
ગુજરાતી मराठी ਪੰਜਾਬੀ বাংলা
ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ
बिज़नेस

ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ

✍️ रिपोर्टर: Shamsher Singh 🗓 09 अक्टू. 2026, 12:40 PM 👁 91
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ

ਨਰਾਤਿਆਂ ਦਾ ਤਿਉਹਾਰ ਸ਼ੁਰੂ ਹੋਣ ਨੂੰ ਸਿਰਫ਼ 2 ਦਿਨ ਬਚੇ ਹਨ। ਇਸ ਤੋਂ ਪਹਿਲਾਂ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਫਿਰ ਵਧੀਆਂ ਹਨ। ਕਮਜ਼ੋਰ ਅਮਰੀਕੀ ਡਾਲਰ ਅਤੇ ਡਿੱਗਦੇ ਟ੍ਰੇਜਰੀ ਯੀਲਡ ਨੇ ਸਰਾਫਾ ਬਾਜ਼ਾਰ ਵਿਚ ਹਲਚਲ ਵਧਾ ਦਿੱਤੀ ਹੈ। ਬਾਜ਼ਾਰ ਮਾਹਰਾ ਲਗਾਤਾਰ ਮਹਿੰਗਾਈ ਚਿੰਤਾਵਾਂ ਅਤੇ ਫੈਡਰਲ ਰਿਜ਼ਰਵ ਦੇ ਵਿਆਜ ਦਰ ਰੁਝਾਨਾਂ ਦਾ ਮੁਲਾਂਕਣ ਕਰ ਰਹੇ ਹਨ। ਅੱਜ 9 ਅਕਤੂਬਰ ਨੂੰ ਮੌਜੂਦਾ ਸਮੇਂ MCX 'ਤੇ ਸੋਨੇ ਦੀਆਂ ਕੀਮਤਾਂ ਲਗਭਗ 1,640 ਰੁਪਏ ਪ੍ਰਤੀ 10 ਗ੍ਰਾਮ ਵਧੀਆਂ, ਜਦੋਂ ਕਿ ਚਾਂਦੀ 3,481 ਰੁਪਏ ਪ੍ਰਤੀ ਕਿਲੋਗ੍ਰਾਮ ਵਧ ਗਈ
📲Get App