🔥 ट्रेंडिंग झारखंड पुलिस पोर्टल बंद, रांची के निवा... 92 साल की महिला ने नर्सिंग होम से भाग... टीपीसीसी प्रमुख ने बीआरएस को कृष्णा जल... हैदराबाद में सुबह का धुंध जारी, 19 नवम... पूर्वी घाट में नई शिकारी जल कीट प्रजात... साइकलोन अकवान से 41 ट्रेनों की रद्दी,...
20 नव. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

✍️ रिपोर्टर: Shamsher Singh 🗓 15 अक्टू. 2026, 01:08 PM 👁 75
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
‎Thursday, Oct 15, 2026 - 12:15 PM।
‎
‎ਜਲੰਧਰ (Shamsher)- ਮਾਨਸਾ 'ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਸੀ। ਇਸੇ ਦੌਰਾਨ ਇਨਸਾਫ਼ ਦੀ ਮੰਗ ਨੂੰ ਲੈ ਕੇ ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ਨੂੰ ਕਿਸਾਨਾਂ ਨੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਕਿਸਾਨ ਸੰਗਠਨਾਂ ਦੇ ਮੈਂਬਰ ਜਲੰਧਰ-ਪਰਾਗਪੁਰ ਰਾਸ਼ਟਰੀ ਰਾਜਮਾਰਗ 'ਤੇ ਪਹੁੰਚੇ ਅਤੇ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ।  ਕਿਸਾਨਾਂ ਦੇ ਧਰਨੇ ਕਾਰਨ ਨੈਸ਼ਨਲ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ ਹੈ। ਇਸ ਨਾਲ ਹਾਈਵੇਅ ਤੋਂ ਲੰਘਣ ਵਾਲੇ ਚਾਲਕਾਂ ਅਤੇ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਸੜਕ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਆਵਾਜਾਈ ਵਿਘਨ ਪਈ ਹੈ। ਕਿਸਾਨ ਸੰਗਠਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।
📲Get App