🔥 ट्रेंडिंग गोरखपुर जन चौपाल में सीएम योगी का बड़ा... झारखंड पुलिस पोर्टल बंद, रांची के निवा... 92 साल की महिला ने नर्सिंग होम से भाग... टीपीसीसी प्रमुख ने बीआरएस को कृष्णा जल... हैदराबाद में सुबह का धुंध जारी, 19 नवम... पूर्वी घाट में नई शिकारी जल कीट प्रजात...
20 नव. 2026•
ગુજરાતી मराठी ਪੰਜਾਬੀ বাংলা
देश

ਪੰਜਾਬ ''ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

✍️ रिपोर्टर: Shamsher Singh 🗓 22 अक्टू. 2026, 07:28 PM 👁 96
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪੰਜਾਬ ''ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

ਪੰਜਾਬ ''ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ
‎Thursday, Oct 22, 2026 ।
‎
‎
‎ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਸੋਮਵਾਰ ਯਾਨੀ 26 ਅਕਤੂਬਰ 2026 ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਮਹਾਰਿਸ਼ੀ ਵਾਲਮੀਕਿ ਜੈਅੰਤੀ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
‎ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਮੁਤਾਬਕ, 26 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਗਜ਼ਟਿਡ ਛੁੱਟੀ ਰਹੇਗੀ
📲Get App