🔥 TRENDING मुख्यमंत्री डॉ. मोहन यादव का रीवा हवाई... ગેનીબેન ઠાકોરના જન્મદિવસ પર કોંગ્રેસની... प्रधानमंत्री मोदी के राजापाकर कार्यक्र... સાવધાન રાજકોટ 🏛️ ગ્રામ વિકાસની દિશામાં વધુ એક સુવિધા... ਪੰਜਾਬ ਦੇ ਕੈਬਿਨੇਟ ਮੰਤਰੀ ਮਹਿੰਦਰ ਭਗਤ ਨੇ ਜ...
19 Nov 2026•
ગુજરાતી मराठी ਪੰਜਾਬੀ বাংলা
Politics

ਅਕਾਲੀ-ਭਾਜਪਾ ਤੇ ਪੁਨਰ ਸੁਰਜੀਤ ਦੇ ਗੱਠਜੋੜ ਦੀਆਂ ਖ਼ਬਰਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

✍️ Reporter: Shamsher Singh 🗓 10 Nov 2026, 09:28 PM 👁 75
Share: 💬 WhatsApp 📘 Facebook 𝕏 Post

ਅਕਾਲੀ-ਭਾਜਪਾ ਤੇ ਪੁਨਰ ਸੁਰਜੀਤ ਦੇ ਗੱਠਜੋੜ ਦੀਆਂ ਖ਼ਬਰਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਤੇ ਪੁਨਰ ਸੁਰਜੀਤ ਦੇ ਗੱਠਜੋੜ ਦੀਆਂ ਖ਼ਬਰਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
‎Tuesday, Nov 10, 2026 /
‎ਸਾਹਨੇਵਾਲ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਗੱਠਜੋੜ ਦੀਆਂ ਖ਼ਬਰਾਂ ਵਿਚਾਲੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਗੱਠਜੋੜ ਕਰਦੀ ਹੈ, ਤਾਂ ਉਹ ਭਾਜਪਾ ਨਾਲ ਗੱਠਜੋੜ ਬਿਲਕੁਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਿਸੇ ਵੀ ਅਜਿਹੀ ਪਾਰਟੀ ਨਾਲ ਗਠਜੋੜ ਕਰਨ ਲਈ ਤਿਆਰ ਹਨ, ਜਿਹੜੀ ਪੰਜਾਬ ਅਤੇ ਪੰਥ ਦੇ ਮੁੱਦਿਆਂ ਤੇ ਉਨ੍ਹਾਂ ਨਾਲ ਸਹਿਮਤ ਹੈ। ਉਨ੍ਹਾਂ ਇਹ ਵੀ ਆਖ਼ਿਆ ਕਿ ਜੇਕਰ ਭਾਜਪਾ ਉਨ੍ਹਾਂ ਨਾਲ ਗੱਠਜੋੜ ਕਰਨਾ ਚਾਹੁੰਦੀ ਹੈ ਤਾਂ ਇਹ ਸਿਰਫ਼ ਪੰਜਾਬ ਤੇ ਪੰਥ ਦੇ ਮਸਲੇ ਹੱਲ ਕਰਨ ਦੇ ਅਧਾਰ 'ਤੇ ਹੀ ਹੋ ਸਕਦਾ ਹੈ।
📲Get App