🔥 ट्रेंडिंग ਹੋਟਲ ਵਿੱਚ ਕਤਲ ਦੇ ਬਾਅਦ ਗੰਜਾ ਲੁਕਾਉਣ ਦੀ ਕ... गोपालगंज पहुंचे राजद सुप्रीमो लालू प्र... ବାତ୍ୟା ଆଲର୍ଟ ମଧ୍ୟରେ ରେଳ ଚଳାଚଳ ଦେରୀ: ଭୁ... ଭୁବନେଶ୍ୱରରେ 9 ଲକ୍ଷ ଟଙ୍କା ସାଇବର ଠକେଇ ମା... ଓଡ଼ିଶା ଶାସନ ଭବନରେ ଅପରାହ୍ନ ୪ଟା ଯାଏଁ ହୋହ... ଓଡ଼ିଶା ଶାସନ ର ତ୍ରିତୀୟ ବାତ୍ୟା ମୁକାବିଲା...
20 नव. 2026•
ગુજરાતી मराठी ਪੰਜਾਬੀ বাংলা
राजनीति

ਪੱਟੀ ਹਲਕੇ ਦਾ ਵਿਕਾਸ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਾਡੀ ਪਹਿਲ -ਰਵਿੰਦਰ ਸਿੰਘ ਬ੍ਰਹਮਪੁਰਾ

✍️ रिपोर्टर: Parkash singh 🗓 14 नव. 2026, 06:37 PM 👁 100
यहाँ देखें: ▶️ YouTube 📘 Facebook 📷 Instagram
शेयर करें: 💬 WhatsApp 📘 Facebook 𝕏 Post
ਤਰਨ ਤਾਰਨ 13 ਨਵੰਬਰ (ਪ੍ਰਕਾਸ਼ ਸਿੰਘ)
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ।

ਹਲਕਾ ਪੱਟੀ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਲੋਕ ਮਿਲਣੀ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਮੇਰਾ ਮੁੱਖ ਮਕਸਦ ਹਰ ਪਿੰਡ, ਹਰ ਪਰਿਵਾਰ ਅਤੇ ਹਰ ਵਰਗ ਦੀ ਆਵਾਜ਼ ਸੁਣਨਾ, ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਹੈ।

ਆਓ, ਆਪਾਂ ਸਾਰੇ ਮਿਲ ਕੇ ਹਲਕਾ ਪੱਟੀ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਈਏ।

ਤੁਹਾਡਾ ਆਪਣਾ,
ਸ. ਰਵਿੰਦਰ ਸਿੰਘ ਬ੍ਰਹਮਪੁਰਾ
ਸਾਬਕਾ ਵਿਧਾਇਕ
📲Get App