🔥 ट्रेंडिंग अनुष्का शेट्टी ने हैदराबाद घर बेचा, टो... तेलुगु फिल्मों से स्रीलीला की अनुपस्थि... डेमोक्रेटिक सांसदों ने इरान युद्ध प्रत... सरकार ने एंटीमाइक्रोबियल निगरानी के लि... त्रिपुरा के जल एवं पूर्वी मंत्री ने कै... हिमाचल प्रदेश में साईबेरियन प्रवासी पक...
20 नव. 2026•
ગુજરાતી मराठी ਪੰਜਾਬੀ বাংলা
शिक्षा

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ ਜਾਰੀ

✍️ रिपोर्टर: Shamsher Singh 🗓 17 नव. 2026, 09:10 PM 👁 53
शेयर करें: 💬 WhatsApp 📘 Facebook 𝕏 Post

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ ਜਾਰੀ

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ ਜਾਰੀ
‎Tuesday, Nov 17, 2026 ।
‎
‎
‎ਸ਼੍ਰੀਨਗਰ : ਕਸ਼ਮੀਰ ਸਕੂਲ ਸਿੱਖਿਆ ਡਾਇਰੈਕਟੋਰੇਟ (DSEK) ਨੇ ਸੋਮਵਾਰ ਨੂੰ ਕਸ਼ਮੀਰ ਡਿਵੀਜ਼ਨ ਦੇ ਸਾਰੇ ਵਿਦਿਅਕ ਅਦਾਰਿਆਂ ਲਈ 17 ਨਵੰਬਰ ਤੋਂ ਸਕੂਲ ਦੇ ਸਮੇਂ ਵਿੱਚ ਤਬਦੀਲੀ ਦਾ ਆਦੇਸ਼ ਦਿੱਤਾ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਮੁੱਢਲੀਆਂ ਕਲਾਸਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਚੱਲਣਗੀਆਂ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਲਈ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਹੋਵੇਗਾ।
📲Get App