🔥 TRENDING मुरबाड शहर भाजपची धुरा तरुण तडफदार युव... लोणावळ्यातील चार नामांकित हॉटेल्सवर FD... ଆଜି ରାତିରୁ ଉପକୂଳ ସହ ଦକ୍ଷିଣ ଓଡ଼ିଶାରେ ବଢ... ବାତ୍ୟା ଆଶ୍ରୟସ୍ଥଳରେ ବିଗିଡ଼ିଗଲା ସ୍ୱାସ୍ଥ୍ୟ... एस डी मॉडल स्कूल मंदिर वजीरी वाला समान... ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਛੇਵੀਂ ਵਾ...
20 Nov 2026•
ગુજરાતી मराठी ਪੰਜਾਬੀ বাংলা

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ।

✍️ Reporter: Parkash singh 🗓 20 Nov 2026, 04:20 PM 👁 18
Watch on: ▶️ YouTube
Share: 💬 WhatsApp 📘 Facebook 𝕏 Post
ਤਰਨ ਤਾਰਨ 20 ਨਵੰਬਰ (ਪ੍ਰਕਾਸ਼ ਸਿੰਘ)
ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ, ਸ. ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਅਤੇ ਚੁਣੇ ਗਏ ਸਾਰੇ ਅੰਤ੍ਰਿੰਗ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈਆਂ!
ਮੈਨੂੰ ਉਮੀਦ ਹੈ ਕਿ ਸਾਰੇ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੀਆਂ ਜ਼ਿੰਮੇਵਾਰੀਆਂ ਨੂੰ ਨਿਰਸਵਾਰਥ ਅਤੇ ਤਨਦੇਹੀ ਨਾਲ ਨਿਭਾਉਣਗੇ।
📲Get App