Politics
ਪੰਜਾਬ ਦੀ ਸਿਆਸਤ 'ਚ ਕਬੱਡੀ ਖਿਡਾਰੀ ਦੀ ਐਂਟਰੀ।

21 nov 2026,ਚਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ਉਰਫ਼ ਯਾਦਾ ਸੁਰਖਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਯਾਦਾ ਸੁਰਖਪੁਰੀਆ ਨੇ ਆਪਣੀ ਖੇਡ ਪ੍ਰਤਿਭਾ ਨਾਲ ਦੁਨੀਆ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਹ ਵਿਸ਼ਵ ਕੱਪ ਦੌਰਾਨ 'ਬੈਸਟ ਸਟੌਪਰ' ਦਾ ਖ਼ਿਤਾਬ ਵੀ ਜਿੱਤ ਚੁੱਕੇ ਹਨ। ਇਸ ਸਮੇਂ ਉਹ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਖੇਡ ਸੱਭਿਆਚਾਰ ਨੂੰ ਮਿਲੇਗੀ ਮਜ਼ਬੂਤੀ : CM ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ 'ਤੇ ਪਛਾਣ ਬਣਾਉਣ ਵਾਲੇ ਖਿਡਾਰੀਆਂ ਦਾ ਪਾਰਟੀ ਨਾਲ ਜੁੜਨਾ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਯਾਦਾ ਦੇ ਤਜਰਬੇ ਅਤੇ ਖੇਡ ਖੇਤਰ ਵਿੱਚ ਪਾਏ ਯੋਗਦਾਨ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਉਤਸ਼ਾਹ ਮਿਲੇਗਾ।