🔥 ट्रेंडिंग ભરૂચ સ્ટેશન રોડની આંબેડકર શોપિંગ સેન્ટ... સાળંગપુરના મેળામાં જલપરીનું પ્રભાવશાળી... गुरु नानक देव जी का 557वां प्रकाश पर्व... ਯੂਕ੍ਰੇਨ ਨੇ 2,400 KM ਦੂਰ ਲੀਬੀਆ ਦੇ ਨੇਵਲ... ग्राम पंचायत बालाजीनगर की सूचना आरा के बघवा गली गुरुद्वारा में श्रद्धा...
24 नव. 2026•
ગુજરાતી मराठी ਪੰਜਾਬੀ বাংলা
राजनीति

ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ

✍️ रिपोर्टर: Shamsher Singh 🗓 24 नव. 2026, 05:09 PM 👁 26
शेयर करें: 💬 WhatsApp 📘 Facebook 𝕏 Post

ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ

ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ
‎Tuesday, Nov 24, 2026 ।
‎ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਗਠਜੋੜ ਦਾ ਐਲਾਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਇਕੱਠੇ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਤਰਣਗੇ। ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਦਾ ਡੂੰਘਾ ਰਿਸ਼ਤਾ ਰਿਹਾ ਹੈ। ਉਹ ਦਿਲੋਂ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨਾਲ ਹਿੰਦੂ ਸਿੱਖ ਭਾਈਚਾਰਕ ਸਾਂਝ ਵਧੇਗੀ। ਅਤੇ ਪੂਰੀ ਦੁਨੀਆ ਵਿਚ ਇਹ ਗਠਜੋੜ ਮਿਸਾਲ ਕਾਇਮ ਕਰੇਗਾ।
📲Get App