🔥 TRENDING ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘ... जहानाबाद स्थित अब्दुलबारी नगर में सुशा... India to Open Sea Access for Nepal: Pa... BJP Urges Renaming of West Bengal as "... Thomas Cook India Launches New Kolkata... Patna to Celebrate National Milk Day w...
24 Nov 2026•
ગુજરાતી मराठी ਪੰਜਾਬੀ বাংলা
Politics

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

✍️ Reporter: Shamsher Singh 🗓 24 Nov 2026, 04:41 PM 👁 24
Share: 💬 WhatsApp 📘 Facebook 𝕏 Post

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ
‎Tuesday, Nov 24, 2026।
‎ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਲੋਕਾਂ ਦੀ ਸੀ। ਜਦੋਂ ਵੀ ਪੰਜਾਬ ਦੇ ਆਮ ਲੋਕਾਂ ਜਾਂ ਅਕਾਲੀ-ਭਾਜਪਾ ਵਰਕਰਾਂ ਕੋਲ ਜਾਂਦੇ ਸੀ ਤਾਂ ਸਭ ਇੱਕ ਗੱਲ ਪੁੱਛਦੇ ਸੀ ਕਿ ਗਠਜੋੜ ਕਦੋਂ ਹੋਵੇਗਾ। ਬਿੱਟੂ ਨੇ ਕਿਹਾ ਕਿ ਇਹ ਫ਼ੈਸਲਾ ਉਂਝ ਹੀ ਨਹੀਂ ਹੋ ਗਿਆ, ਸਗੋਂ ਇਸ ਫ਼ੈਸਲੇ ਲਈ 3 ਮਹੀਨੇ ਨਿਤਿਨ ਨਬੀਨ ਜੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ 3 ਮਹੀਨੇ ਗੱਲਬਾਤ ਕਰਦੇ ਹਨ ਅਤੇ ਸਾਡੇ ਨਾਲ ਵੀ ਗੱਲ ਕੀਤੀ ਪਰ ਜਦੋਂ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਹੋਈ ਤਾਂ ਸਭ ਨੇ ਗਠਜੋੜ ਕਰਨ ਬਾਰੇ ਹੀ ਕਿਹਾ।
📲Get App