🔥 ट्रेंडिंग किपहिर में PACES कार्यक्रम का शुभारंभ नागालैंड के गांव में बीज बैंक ने खाद्य... मणिपुर में इम्पल में पहला भारतीय सुपर... बीएसएफ कार्यक्रम में मणिपुर में ऊँटों... मणिपुर में 17 लोगों की मौत, अवैध शराब... ખડગદા ખાતે રૂ. 16.89 કરોડના ખર્ચે બનના...
24 नव. 2026•
ગુજરાતી मराठी ਪੰਜਾਬੀ বাংলা
राजनीति

ਅਕਾਲੀ ਭਾਜਪਾ ਦਾ ਹੋਇਆ ਗਠਜੋੜ ।

✍️ रिपोर्टर: Parkash singh 🗓 24 नव. 2026, 03:14 PM 👁 36
यहाँ देखें: ▶️ YouTube
शेयर करें: 💬 WhatsApp 📘 Facebook 𝕏 Post
ਤਰਨ ਤਾਰਨ 24 ਨਵੰਬਰ (ਪ੍ਰਕਾਸ਼ ਸਿੰਘ)
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਅੱਜ ਆਖ਼ਰ ਗੱਠਜੋੜ ਹੋ ਹੀ ਗਿਆ ।ਕਾਫ਼ੀ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋਣ ਜਾਂ ਰਿਹਾ ਹੈ ਪਰ ਅੱਜ ਗਠਜੋੜ ਫਾਇਨਲ ਹੋ ਹੀ ਗਿਆ । ਅਮਿਤ ਸ਼ਾਹ ਅਤੇ ਸੁਖਬੀਰ ਸਿੰਘ ਬਾਦਲ ਨੇ ਸਾਂਝੇ ਤੌਰ ਤੇ ਪ੍ਰੈਸ ਕਾਨਫਰੰਸ ਕਰਕੇ ਗਠਜੋੜ ਬਾਰੇ ਗੱਲ ਕੀਤੀ ਉਨ੍ਹਾਂ ਦੱਸਿਆ ਕਿ ਸੀਟ ਸੇਅਰ ਨੂੰ ਲੈ ਕੇ ਵੀ ਸਹਿਮਤੀ ਬਣ ਚੁੱਕੀ ਹੈ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ।
ਗਠਜੋੜ ਨੂੰ ਲੈ ਕਿ ਅਕਾਲੀ ਅਤੇ ਭਾਜਪਾ ਦੇ ਵਰਕਰਾਂ ਵਿੱਚ ਕਾਫ਼ੀ ਖ਼ੁਸ਼ੀ ਦਾ ਮਾਹੌਲ ਦੇਖਿਆ ਗਿਆ।
ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਨੇ ਪ੍ਰੈਸ ਨਾਲ ਗੱਲ ਕਰਦਿਆਂ ਦੱਸਿਆ ਕਿ ਆਉਣ ਵਾਲੀਆ ਚੋਣਾਂ ਵਿੱਚ ਅਕਾਲੀ ਭਾਜਪਾ ਗਠਜੋੜ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਵਿੱਚ ਸਰਕਾਰ ਬਣਾਉਣਗੇ ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਰਕਾਰ ਤੋਂ ਹਰਵਰਗ ਬਹੁਤ ਦੁਖੀ ਹੈ ਇਸ ਟਾਇਮ ਉਹਨਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਅਮਿਤ ਸਾਹ ਜੀ ਵੀ ਮੌਜੂਦ ਸਨ ।
📲Get App