🔥 TRENDING *ਸਿਵਲ ਡਿਫੈਂਸ ਵੱਲੋਂ ਤਰਨ ਤਾਰਨ ਵਿਖੇ ਕੀਤੀ... Delhi startup offers pre-planned funer... Delhi Chills to 8°C on Saturday as Den... વડોદરામાં ATS દ્વારા જૈશ-એ-મોહમ્મદ જોડ... PM Modi Meets IORA Foreign Ministers i... Delhi's Sheesh Mahal Opens to Media fo...
27 Nov 2026•
ગુજરાતી मराठी ਪੰਜਾਬੀ বাংলা

🚔 ਐਸ.ਐਸ.ਪੀ. ਤਰਨ ਤਾਰਨ ਵੱਲੋਂ ਡੀ.ਪੀ.ਓ. ਦੀਆਂ ਵੱਖ-ਵੱਖ ਬ੍ਰਾਂਚਾਂ ਦੀ ਅਚਨਚੇਤ ਚੈਕਿੰਗ

✍️ Reporter: Parkash singh 🗓 27 Nov 2026, 09:00 PM 👁 19
Share: 💬 WhatsApp 📘 Facebook 𝕏 Post
ਤਰਨ ਤਾਰਨ 27 ਨਵੰਬਰ (ਪ੍ਰਕਾਸ਼ ਸਿੰਘ ਜੌਹਲ)
ਐਸ.ਐਸ.ਪੀ. ਤਰਨ ਤਾਰਨ ਵੱਲੋਂ ਜ਼ਿਲ੍ਹਾ ਪੁਲਿਸ ਦਫ਼ਤਰ (ਡੀ.ਪੀ.ਓ.) ਦੀਆਂ ਵੱਖ-ਵੱਖ ਬ੍ਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਬ੍ਰਾਂਚਾਂ ਦੇ ਕੰਮਕਾਜ, ਸਰਕਾਰੀ ਰਿਕਾਰਡ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਮੀਖਿਆ ਕੀਤੀ ਗਈ।

ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ, ਅਨੁਸ਼ਾਸਨ ਅਤੇ ਸਮੇਂ ਸਿਰ ਕੰਮ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ।

ਤਰਨ ਤਾਰਨ ਪੁਲਿਸ ਬਿਹਤਰ ਅਤੇ ਜਵਾਬਦੇਹ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
📲Get App