🔥 ट्रेंडिंग ଓଡ଼ିଶା ଉପକୂଳକୁ ‘ଅକୱାନ’ ବାତ୍ୟା ଆକ୍ରମଣ,... सेक्टर 12 स्थित श्री श्याम मंदिर में भ... ବାଲେଶ୍ବର ଜିଲ୍ଲାରେ ସମସ୍ତ ସ୍କୁଲ ଓ ଅଙ୍ଗନବ... ବାତ୍ୟା ଚେତାବନୀରେ ପୂର୍ବତଟ ରେଲୱେ ଆଜି ଛଅଟ... ୧୩ କିମି/ଘଣ୍ଟା ବେଗରେ ଚଳିତ ସାଇକ୍ଲୋନ୍ ଆକ୍... ଫେବ୍ରୁଆରୀ ୧୬ରୁ ଆରମ୍ଭ ହେବା ଯୁକ୍ତ ୨ ପରୀକ...
19 नव. 2026•
ગુજરાતી मराठी ਪੰਜਾਬੀ বাংলা
खेल

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ,

✍️ रिपोर्टर: Shamsher Singh 🗓 16 अक्टू. 2026, 03:38 PM 👁 80
यहाँ देखें: ▶️ YouTube
शेयर करें: 💬 WhatsApp 📘 Facebook 𝕏 Post

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ,

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!
‎Friday, Oct 16, 2026 ।
‎ਸਪੋਰਟਸ ਡੈਸਕ: ਵੈਸਟਇੰਡੀਜ਼ ਵਿਰੁੱਧ ਖੇਡੀ ਜਾ ਰਹੀ ਟੀ-20 ਸੀਰੀਜ਼ ਦੇ ਪੰਜਵੇਂ ਅਤੇ ਅਖ਼ੀਰਲੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਚੋਣ ਕਮੇਟੀ ਨੇ ਵੈਸਟਇੰਡੀਜ਼ ਖ਼ਿਲਾਫ਼ 17 ਅਕਤੂਬਰ ਨੂੰ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ ਵਿਖੇ ਹੋਣ ਵਾਲੇ ਲੜੀ ਦੇ ਪੰਜਵੇਂ ਟੀ-20 ਮੈਚ ਲਈ ਤਜ਼ਰਬੇਕਾਰ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੂੰ ਟੀਮ ਵਿੱਚ ਸ਼ਾਮਲ ਕਰ ਲਿਆ ਹੈ। ਉਨ੍ਹਾਂ ਨੇ ਭਾਰਤ ਲਈ ਆਪਣਾ ਅਖ਼ੀਰਲਾ ਅੰਤਰਰਾਸ਼ਟਰੀ ਟੀ-20 ਮੁਕਾਬਲਾ 2022 ਵਿਚ ਖੇਡਿਆ ਸੀ।
‎ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬੀ.ਸੀ.ਸੀ.ਆਈ. ਦੇ ਆਨਰੇਰੀ ਸਕੱਤਰ ਦੇਵਜੀਤ ਸੈਕੀਆ ਨੇ ਦੱਸਿਆ ਕਿ ਇਹ ਕਦਮ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਜ਼ਖਮੀ ਹੋਣ ਤੋਂ ਬਾਅਦ ਚੁੱਕਿਆ ਗਿਆ ਹੈ। ਹੈਦਰਾਬਾਦ ਵਿਚ ਬੁੱਧਵਾਰ ਨੂੰ ਖੇਡੇ ਗਏ ਲੜੀ ਦੇ ਚੌਥੇ ਟੀ-20 ਮੈਚ ਦੌਰਾਨ ਅਰਸ਼ਦੀਪ ਸਿੰਘ ਦੇ ਮੋਢੇ 'ਤੇ ਸੱਟ ਲੱਗ ਗਈ ਸੀ, ਜਿਸ ਕਾਰਨ ਉਹ ਅਖ਼ੀਰਲੇ ਮੈਚ ਤੋਂ ਬਾਹਰ ਹੋ ਸਕਦੇ ਹਨ। ਹਾਲਾਂਕਿ ਬੀ.ਸੀ.ਸੀ.ਆਈ. ਮੁਤਾਬਕ ਅਰਸ਼ਦੀਪ ਦੇ ਖੇਡਣ ਬਾਰੇ ਅੰਤਿਮ ਫੈਸਲਾ ਮੈਚ ਤੋਂ ਪਹਿਲਾਂ ਉਨ੍ਹਾਂ ਦੀ ਰਿਕਵਰੀ ਦੇ ਆਧਾਰ 'ਤੇ ਹੀ ਲਿਆ ਜਾਵੇਗਾ।
📲Get App