Lifestyle
ਜਗਤਾਰ ਸਿੰਘ ਹਵਾਰਾ 1 ਦਿਨ ਦੀ ਪੈਰੋਲ ਲਈ ਸਹਿਮਤ
Watch on:
▶️ YouTube
ਜਗਤਾਰ ਸਿੰਘ ਹਵਾਰਾ 1 ਦਿਨ ਦੀ ਪੈਰੋਲ ਲਈ ਸਹਿਮਤ
Friday, Oct 09, 2026 - 08:48 PM (IST)
ਵੱਡੀ ਖਬਰ : ਜਗਤਾਰ ਸਿੰਘ ਹਵਾਰਾ 1 ਦਿਨ ਦੀ ਪੈਰੋਲ ਲਈ ਸਹਿਮਤ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਆਪਣੀ ਬਜ਼ੁਰਗ ਤੇ ਬੀਮਾਰ ਮਾਤਾ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਲੈਣ ਵਾਸਤੇ ਸਹਿਮਤ ਹੋ ਗਏ ਹਨ। ਇਸ ਦੀ ਪੁਸ਼ਟੀ ਉਨ੍ਹਾਂ ਦੇ ਧਰਮੀ ਪਿਤਾ ਅਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਗੁਰਚਰਨ ਸਿੰਘ ਹਵਾਰਾ ਨੇ ਕੀਤੀ ਹੈ।