Politics
ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘਬਾਦਲ ਦੀ ਅਗਵਾਈ ਹੇਠ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ।

ਨੀਡ24,17oct 2026,ਚਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਉਹ 10 ਨਵੰਬਰ ਨੂੰ ਤਲਵੰਡੀ ਸਾਬੋ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਜੋ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ।
ਇਹ ਯਾਤਰਾ ਜਿਸਦੀ ਅਗਵਾਈ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਕਰਨਗੇ, ਤਿੰਨ ਪੜਾਵਾਂ ਵਿਚ ਮੁਕੰਮਲ ਹੋਵੇਗੀ ਤੇ ਪਹਿਲਾ ਪੜਾਅ 10 ਨਵੰਬਰ ਤੋਂ 22 ਨਵੰਬਰ ਤੱਕ ਹੋਵੇਗਾ।ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਤੋਂ ਅਤੇ ਤੀਜਾ ਪੜਾਅ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ।
ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ, ਪਛੜੀਆਂ ਸ਼੍ਰੇਣੀਆਂ ਵਿੰਗ ਅਤੇ ਯੂਥ ਅਕਾਲੀ ਦਲ ਵਿੰਗ ਦੀਆਂ ਲੜੀਵਾਰ ਮੀਟਿੰਗਾਂ ਜਿਹਨਾਂ ਦੀ ਪ੍ਰਧਾਨਗੀ ਸਰਦਾਰ ਬਾਦਲ ਨੇ ਕੀਤੀ, ਦੇ ਖ਼ਤਮ ਹੋਣ ਤੋਂ ਬਾਅਦ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੇ ਜਾਣ ਵਾਲੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਿਸਦਾ ਮਕਸਦ ਪਾਰਟੀ ਸੰਗਠਨ ਵਿਚ ਸੁਧਾਰ ਕਰਨਾ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਵਿੰਗਾਂ ਤੋਂ ਮਿਲੀ ਫੀਡਬੈਕ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ 24 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਵਿਚਾਰੀ ਜਾਵੇਗੀ ਅਤੇ ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।