🔥 TRENDING रेलवे का बड़ा आदेश: रात 11 से सुबह 5 ब... 🔥🪭 *6వ వార్డులో వైఎస్సార్‌సీపీ ప్రచార... হরিয়ানা নির্বাচনের পর ‘ভোট চুরি’ বিতর... दीपावली से पहले एक्शन मोड में रामगढ़ न... छत्तीसगढ़ में नर्सेस का आंदोलन तेज: ग्... अमेठी में खस्ता खाने से 102 लोग बीमार,...
29 Oct 2026•
ગુજરાતી मराठी ਪੰਜਾਬੀ বাংলা
Business

ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ

✍️ Reporter: Shamsher Singh 🗓 29 Oct 2026, 01:48 PM 👁 10
Share: 💬 WhatsApp 📘 Facebook 𝕏 Post

ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ

ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ
‎Thursday, Oct 29, 2026 ।
‎ਨੈਸ਼ਨਲ ਡੈਸਕ : ਅਕਤੂਬਰ ਦਾ ਮਹੀਨਾ ਖ਼ਤਮ ਹੋ ਗਿਆ ਅਤੇ ਹੁਣ ਨਵੰਬਰ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਇਸ ਮਹੀਨੇ ਕਈ ਵੱਡੇ ਤਿਉਹਾਰ ਧਨਤੇਰਸ, ਦੀਵਾਲੀ, ਵਿਸ਼ਵਕਰਮਾ ਦਿਵਸ, ਭਾਈ ਦੂਜ, ਛੱਠ ਪੂਜਾ ਅਤੇ ਸ੍ਰੀ ਗੁਰੂ ਨਾਨਕ ਜਯੰਤੀ ਵਰਗੇ ਤਿਉਹਾਰ ਆ ਰਹੇ ਹਨ, ਜਿਸ ਕਾਰਨ ਪੰਜਾਬ ਸਣੇ ਦੇਸ਼ ਦੇ ਕਈ ਰਾਜਾਂ ਵਿੱਚ ਸਕੂਲ-ਕਾਲਜ, ਦਫ਼ਤਰ ਅਤੇ ਹੋਰ ਅਦਾਰੇ ਬੰਦ ਰਹਿ ਸਕਦੇ ਹਨ। ਤਿਉਹਾਰਾਂ ਅਤੇ ਐਤਵਾਰ ਨੂੰ ਮਿਲਾ ਕੇ ਕੁੱਲ 10 ਤੋਂ 11 ਦਿਨ ਤੱਕ ਸਕੂਲ, ਦਫ਼ਤਰ ਬੰਦ ਹੋ ਸਕਦੇ ਹਨ। ਮਹਾਰਾਸ਼ਟਰ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਵਿਦਿਆਰਥੀਆਂ ਨੂੰ ਲਗਾਤਾਰ ਕਈ ਛੁੱਟੀਆਂ ਮਿਲ ਸਕਦੀਆਂ ਹਨ। ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਦਿੱਲੀ ਵਿੱਚ ਵੀ ਕੁਝ ਤਿਉਹਾਰਾਂ ਲਈ ਸਕੂਲ ਬੰਦ ਹੋ ਸਕਦੇ ਹਨ।
📲Get App