🔥 TRENDING ಕನ್ನಡ ರಾಜ್ಯೋತ್ಸವದ ಧ್ವಜಾರೋಹಣಕ್ಕೆ ಅಗೌರವ:... *जनजातीय गौरव दिवस के उपलक्ष में विद्य... Supreme Court Seeks Centre, Assam's Re... Assam Tribune Releases Juwai Teer Firs... Patiala Police Nab Two Drug Smugglers,... Veteran Punjabi Artists Show Support f...
03 Nov 2026•
ગુજરાતી मराठी ਪੰਜਾਬੀ বাংলা
Politics

ਸ ਸਰਵਨ ਸਿੰਘ ਧੁੰਨ ਨੇ 2027 ਦੀਆਂ ਚੋਣਾਂ ਵਿੱਚ ਦੁਬਾਰਾ ਜਿੱਤ ਦਾ ਕੀਤਾ ਦਾਅਵਾ ।

✍️ Reporter: Parkash singh 🗓 03 Nov 2026, 04:43 PM 👁 22
Share: 💬 WhatsApp 📘 Facebook 𝕏 Post
ਹਲਕਾ ਖੇਮਕਰਨ ਤੋਂ ਵਿਧਾਇਕ ਸਰਦਾਰ ਸਰਵਨ ਸਿੰਘ ਧੁੰਨ ਨੇ ਪਾਰਟੀ ਵੱਲੋਂ ਦੋਬਾਰਾ ਟਿਕਟ ਦਿੱਤੇ ਜਾਣ ਤੇ ਗੁਰੂ ਘਰ ਜਾ ਕੇ ਸ਼ੁਕਰਾਨਾ ਕੀਤਾ ।
ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਦੁਬਾਰਾ ਟਿਕਟ ਦੇ ਕੇ ਨਵਾਜਿਆ ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਦੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਹਲਕੇ ਵਿੱਚੋਂ ਦੁਬਾਰਾ ਜਿੱਤ ਪ੍ਰਾਪਤ ਕਰਨਗੇ ।ਉਨ੍ਹਾਂ ਕਿਹਾ ਕਿ ਹਰ ਵਰਗ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਬਹੁਤ ਖੁਸ਼ ਹੈ ਹਰ ਕੋਈ ਦੁਬਾਰਾ ਸਰਦਾਰ ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦਾ ਹੈ ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜਿਨ੍ਹੇ ਵਾਅਦੇ ਕੀਤੇ ਸੀ ਉਹ ਸਾਰੇ ਵਾਅਦੇ ਪੂਰੇ ਕੀਤੇ ਹਨ ।
📲Get App