🔥 TRENDING തൃശൂരിൽ സി ഐ ടി യു ഒക്യൂപൈഡ്‌ ഡൽഹി പ്ര... क्या जावद गांव का विकास होगा अब ਜ਼ੀਰਕਪੁਰ ਵਿਖੇ ਦੇਰ ਸ਼ਾਮ ਚੱਲੀਆਂ ਗੋਲੀਆਂ ,... Toll ਪਾਰ ਕਰਦੇ ਹੀ ਆਵੇਗਾ SMS, ਕੀਤੀ ਇਹ ਗਲ... Cyclone Akvan Approaches: Heavy Rain E... Cyclone Akvan Intensifies Ahead of Eas...
18 Nov 2026•
ગુજરાતી मराठी ਪੰਜਾਬੀ বাংলা
Politics

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

✍️ Reporter: Shamsher Singh 🗓 18 Nov 2026, 07:33 PM 👁 19
Share: 💬 WhatsApp 📘 Facebook 𝕏 Post

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ
‎Wednesday, Nov 18, 2026 ।
‎ਪਟਿਆਲਾ (ssm) : ਪੰਜਾਬ ਵਿਚ ਹੋਣ ਵਾਲੀਆਂ ਮਿਊਂਸੀਪਲ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ 22 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿਚ ਹੋਣ ਵਾਲੀਆਂ ਐੱਮ. ਸੀ. ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਤਾਜ਼ਾ ਜਾਰੀ ਹੋਈ ਸੂਚੀ ਵਿਚ ਪਟਿਆਲਾ ਦੇ 21 ਜਦਕਿ ਬਾਘਾਪੁਰਾਣਆ ਲਈ 1 ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।
‎ਦੱਸਣਯੋਗ ਹੈ ਕਿ ਸ਼ੁੱਕਰਵਾਰ 13 ਨਵੰਬਰ 2026 ਤੋਂ ਨਾਮਜ਼ਦਗੀਆਂ ਦਾ ਭਰਨ ਦਾ ਦੌਰ ਜਾਰੀ ਹੋ ਗਿਆ ਹੈ ਜੋ ਕਿ 19 ਨਵੰਬਰ ਤੱਕ ਜਾਰੀ ਰਹੇਗਾ। ਇਸ ਤੋਂ ਅੱਗੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁੱਕਰਵਾਰ, 20 ਨਵੰਬਰ ਸਵੇਰੇ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 21 ਨਵੰਬਰ ਦੁਪਹਿਰ 3:00 ਵਜੇ ਤੱਕ ਹੋਵੇਗੀ। ਵੋਟਾਂ ਪੈਣ ਦੀ ਮਿਤੀ ਸ਼ਨੀਵਾਰ, 28 ਨਵੰਬਰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿਚ ਜਾਰੀ ਕੀਤੀਆਂ ਜਾਣਗੀਆਂ।
📲Get App