🔥 TRENDING Toyota Innova Hycross Facelift Launche... Flipkart CEO Kalyan Krishnamurthy to S... FIR filed against Pulkit Arya's father... Cattle Smuggler Dies in Wrong-Side Cra... Pune Police Detain Six in Shivajinagar... O Saathi Re Trailer: Imtiaz Ali Explor...
26 Nov 2026•
ગુજરાતી मराठी ਪੰਜਾਬੀ বাংলা
Sarkari Yojana

ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ 'ਤੇ ਭੜਕੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ: 26 ਨਵੰਬਰ ਨੂੰ ਪਟਿਆਲਾ 'ਚ ਕੱਢਿਆ ਜਾਵੇਗਾ ਮੋਟਰਸਾਈਕਲ ਝੰਡਾ ਮਾਰਚ

✍️ Reporter: Shamsher Singh 🗓 26 Nov 2026, 11:39 AM 👁 18
Watch on: ▶️ YouTube
Share: 💬 WhatsApp 📘 Facebook 𝕏 Post
ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ 'ਤੇ ਭੜਕੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ: 26 ਨਵੰਬਰ ਨੂੰ ਪਟਿਆਲਾ 'ਚ ਕੱਢਿਆ ਜਾਵੇਗਾ ਮੋਟਰਸਾਈਕਲ ਝੰਡਾ ਮਾਰਚ
‎
‎ਪਟਿਆਲਾ/ਚੰਡੀਗੜ੍ਹ 26 ਨਵੰਬਰ, 2026- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਅੱਜ 25 ਨਵੰਬਰ 2026 ਨੂੰ ਮੁੱਖ ਮੰਤਰੀ ਪੰਜਾਬ ਨਾਲ ਤੈਅ ਹੋਈ ਮੀਟਿੰਗ ਨੂੰ ਸਰਕਾਰ ਵੱਲੋਂ ਮੁੱਖ ਸਕੱਤਰ ਪੱਧਰ 'ਤੇ ਤਬਦੀਲ ਕਰਨ ਦੇ ਰੋਸ ਵਜੋਂ 'ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਅਤੇ 'ਸਾਂਝਾ ਮੁਲਾਜ਼ਮ ਮੰਚ, ਪੰਜਾਬ' ਦੀ ਸਾਂਝੀ ਤਾਲਮੇਲ ਕਮੇਟੀ ਨੇ ਇਸ ਮੀਟਿੰਗ ਦਾ ਪੂਰਨ ਬਾਈਕਾਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਮੇਟੀ ਨੇ ਭਲਕੇ 26 ਨਵੰਬਰ 2026 ਨੂੰ ਪਟਿਆਲਾ ਵਿਖੇ ਵਿਸ਼ਾਲ ਮੋਟਰਸਾਈਕਲ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਹੈ।
📲Get App