अपराध
ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

Friday, Oct 23, 2026 ।
ਮੋਹਾਲੀ (ਸ਼ਮਸ਼ੇਰ ਸਿੰਘ ਮਰਾੜ) : ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਸੀ. ਬੀ. ਆਈ. ਵੱਲੋਂ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ, ਵਿਪਨ ਗਰਗ, ਨੀਲਮ ਰਾਣੀ ਅਤੇ ਲਾਡੀ ਸਿੰਘ ਦੀ ਗ੍ਰਿਫ਼ਤਾਰੀ ਪਾ ਕੇ ਮੋਹਾਲੀ ਦੀ ਸੀ. ਬੀ. ਆਈ. ਅਦਾਲਤ 'ਚ ਪੇਸ਼ ਕੀਤਾ। ਅਦਾਲਤ 'ਚ ਸੀ. ਬੀ. ਆਈ. ਵੱਲੋਂ ਪੇਸ਼ ਹੋਏ ਵਕੀਲ ਲੀਜ਼ਾ ਗਰੋਵਰ ਨੇ 5 ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ, ਜਦੋਂ ਕਿ ਬਚਾਅ ਪੱਖ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ। ਸੀ. ਬੀ. ਆਈ. ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਨੂੰ 5 ਦਿਨ ਦੇ ਪੁਲਸ ਰਿਮਾਂਡ ਦੇ ਭੇਜ ਦਿੱਤਾ।