Politics
ਪੰਜਾਬ ਸਣੇ 5 ਸੂਬਿਆਂ ''ਚ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

Thursday, Oct 29, 2026 ।
ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/need24): ਪੰਜਾਬ ਸਮੇਤ 5 ਸੂਬਿਆਂ ਵਿਚ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਨਵੀਆਂ ਨਿਯਕੁਤੀਆਂ ਕੀਤੀਆਂ ਹਨ। ਇਨ੍ਹਾਂ ਵਿਚ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਸੂਬੇ ਸ਼ਾਮਲ ਹਨ। ਪਾਰਟੀ ਵੱਲੋਂ ਸੋਸ਼ਲ ਮੀਡੀਆ ਇੰਚਾਰਜ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਭਾਰਤੀ ਜਨਤਾ ਪਾਰਟੀ ਦੇ ਕੌਮੀ ਸੋਸ਼ਲ ਮੀਡੀਆ ਕੋਆਰਡੀਨੇਟਰ ਦੀਪਕ ਮਹਸਕੇ ਵੱਲੋਂ ਜਾਰੀ ਸੂਚੀ ਮੁਤਾਬਕ, ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਚੇਤਨ ਬ੍ਰਾਗਟਾ ਨੂੰ ਪੰਜਾਬ ਸੋਸ਼ਲ ਮੀਡੀਆ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਵਯਮ ਬਰਾਲ ਅਤੇ ਰਾਹੁਲ ਅਵਸਥੀ ਨੂੰ ਵੀ ਸੋਸ਼ਲ ਮੀਡੀਆ ਟੀਮ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪੜ੍ਹੋ ਪੂਰੀ LIST