🔥 TRENDING கோவை மாவட்டத்தில் போதைப் பொருள் எதிர்ப... સુરતમાં બીજપી સંગઠનાત્મક નિમણૂકો, પરેશ... High Court Seeks Police Report on Firi... St. Louis ranks among top US cities fo... EloElo Group Secures $80 Million in Se... TV Advertising Surpasses Digital Click...
05 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਸਣੇ 5 ਸੂਬਿਆਂ ''ਚ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

✍️ Reporter: Shamsher Singh 🗓 29 Oct 2026, 05:36 PM 👁 37
Share: 💬 WhatsApp 📘 Facebook 𝕏 Post

ਪੰਜਾਬ ਸਣੇ 5 ਸੂਬਿਆਂ ''ਚ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

ਪੰਜਾਬ ਸਣੇ 5 ਸੂਬਿਆਂ ''ਚ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
‎Thursday, Oct 29, 2026 ।
‎ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/need24): ਪੰਜਾਬ ਸਮੇਤ 5 ਸੂਬਿਆਂ ਵਿਚ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਨਵੀਆਂ ਨਿਯਕੁਤੀਆਂ ਕੀਤੀਆਂ ਹਨ। ਇਨ੍ਹਾਂ ਵਿਚ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਸੂਬੇ ਸ਼ਾਮਲ ਹਨ। ਪਾਰਟੀ ਵੱਲੋਂ ਸੋਸ਼ਲ ਮੀਡੀਆ ਇੰਚਾਰਜ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
‎ਭਾਰਤੀ ਜਨਤਾ ਪਾਰਟੀ ਦੇ ਕੌਮੀ ਸੋਸ਼ਲ ਮੀਡੀਆ ਕੋਆਰਡੀਨੇਟਰ ਦੀਪਕ ਮਹਸਕੇ ਵੱਲੋਂ ਜਾਰੀ ਸੂਚੀ ਮੁਤਾਬਕ, ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਚੇਤਨ ਬ੍ਰਾਗਟਾ ਨੂੰ ਪੰਜਾਬ ਸੋਸ਼ਲ ਮੀਡੀਆ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਵਯਮ ਬਰਾਲ ਅਤੇ ਰਾਹੁਲ ਅਵਸਥੀ ਨੂੰ ਵੀ ਸੋਸ਼ਲ ਮੀਡੀਆ ਟੀਮ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪੜ੍ਹੋ ਪੂਰੀ LIST
📲Get App