राजनीति
ਚੰਡੀਗੜ੍ਹ ਸਮੇਤ 6 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ...

Thursday, Nov 05, 2026।
ਨੈਸ਼ਨਲ ਡੈਸਕ : ਭਾਰਤ ਚੋਣ ਕਮਿਸ਼ਨ ਨੇ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ 6 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੁਧਾਰ (SSR) ਦਾ ਆਦੇਸ਼ ਜਾਰੀ ਕੀਤਾ ਹੈ। ਇਸ ਅਭਿਆਨ ਤਹਿਤ ਏਕੀਕ੍ਰਿਤ ਡਰਾਫਟ ਵੋਟਰ ਲਿਸਟ 30 ਨਵੰਬਰ 2026 ਨੂੰ ਅਤੇ ਫਾਈਨਲ ਵੋਟਰ ਲਿਸਟ 21 ਜਨਵਰੀ 2027 ਨੂੰ ਜਾਰੀ ਕੀਤੀ ਜਾਵੇਗੀ।
ਚੋਣ ਕਮਿਸ਼ਨ ਅਨੁਸਾਰ ਇਹ ਪ੍ਰਕਿਰਿਆ ਅਰੁਣਾਚਲ ਪ੍ਰਦੇਸ਼, ਚੰਡੀਗੜ੍ਹ, ਦਾਦਰਾ ਤੇ ਨਗਰ ਹਵੇਲੀ ਤੇ ਦਮਨ ਅਤੇ ਦੀਵ, ਮਿਜ਼ੋਰਮ, ਓੜੀਸ਼ਾ, ਅਤੇ ਸਿੱਕਮ ਵਿੱਚ ਚਲਾਈ ਜਾਵੇਗੀ। ਇਸ ਪ੍ਰਕਿਰਿਆ ਦੇ ਤਹਿਤ 1 ਜਨਵਰੀ 2027 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੇ ਨਾਮ ਵੋਟਰ ਸੂਚੀ ਵਿੱਚ ਜੋੜੇ ਜਾਣਗੇ। ਇਸ ਤੋਂ ਇਲਾਵਾ 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੀ ਅਗਾਊਂ ਆਵੇਦਨ ਕਰ ਸਕਦੇ ਹਨ।