विदेश
ਆ ਗਿਆ 6.9 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ ਗਿਆ ਵਾਨੂਆਤੂ ਇਲਾਕਾ

Saturday, Oct 24, 2026।
ਪੋਰਟ ਵਿਲਾ - ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਰਿਪੋਰਟ ਦਿੱਤੀ ਕਿ ਸ਼ਨੀਵਾਰ ਨੂੰ ਦੱਖਣੀ ਪ੍ਰਸ਼ਾਂਤ ਮਹਾਸਾਗਰ 'ਚ ਵਾਨੂਆਟੂ ਦੇ ਤੱਟ 'ਤੇ 6.9 ਤੀਬਰਤਾ ਦਾ ਭੂਚਾਲ ਆਇਆ। ਇਸ ਦੌਰਾਨ USGS ਨੇ ਕਿਹਾ ਕਿ ਭੂਚਾਲ ਤੋਂ ਬਾਅਦ ਇਸ ਖੇਤਰ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ ਪਰ ਬਾਅਦ 'ਚ ਇਸਨੂੰ ਵਾਪਸ ਲੈ ਲਿਆ ਗਿਆ।
USGS ਦੇ ਅਨੁਸਾਰ, ਭੂਚਾਲ ਦੁਪਹਿਰ 1:30 ਵਜੇ ਦੇ ਕਰੀਬ ਆਇਆ। ਇਸਦਾ ਕੇਂਦਰ ਪੋਰਟ-ਓਰਲੀ ਤੋਂ 197 ਕਿਲੋਮੀਟਰ ਪੱਛਮ-ਉੱਤਰ-ਪੱਛਮ 'ਚ ਅਤੇ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਸ ਤੋਂ ਬਾਅਦ ਇਲਾਕੇ 'ਚ ਕਈ ਹੋਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।