🔥 TRENDING Women Form Long Queues as Panchayat Vo... Rajasthan Panchayat Elections: Bikaner... અમદાવાદના એરપોર્ટ સર્કલથી ઈનિ્દરાબિ્રજ... Karnataka Implements New Guidelines fo... ग्राम पंचायत पारलिया में सरपंच पद की उ... पानीपत में टोल हटाने की अंतिम तिथि 31...
22 Oct 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਕਤਲ ਮਾਮਲੇ ''ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ ਹੈ ਇਹ ਸ਼ਖ਼ਸ

✍️ Reporter: Shamsher Singh 🗓 22 Oct 2026, 01:28 PM 👁 18
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਕਤਲ ਮਾਮਲੇ ''ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ ਹੈ ਇਹ ਸ਼ਖ਼ਸ

ਪਰਵਿੰਦਰ ਝੋਟਾ ਕਤਲ ਮਾਮਲੇ ''ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ ਹੈ ਇਹ ਸ਼ਖ਼ਸ
‎Thursday, Oct 22, 2026 - 12:23 PM ।
‎ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਕਰ ਰਹੀ ਸੀ. ਬੀ. ਆਈ. ਦੀ ਟੀਮ ਹੁਣ ਵਿਪਨ ਕੁਮਾਰ ਦੇ ਘਰ ਪਹੁੰਚੀ ਹੈ। ਜਾਣਕਾਰੀ ਮੁਤਾਬਕ ਵਿਪਨ ਉਹ ਵਿਅਕਤੀ ਦੱਸਿਆ ਜਾ ਰਿਹਾ ਹੈ, ਜੋ ਅਸ਼ਵਨੀ ਕੁਮਾਰ ਨੂੰ ਆਪਣੇ ਨਾਲ ਲੈ ਕੇ ਗਿਆ ਸੀ।
‎
‎ਇਸੇ ਸਬੰਧ 'ਚ ਸੀ. ਬੀ. ਆਈ. ਦੀ ਟੀਮ ਨੇ ਵਿਪਨ ਦੇ ਘਰ ਪਹੁੰਚ ਕੇ ਜਾਂਚ ਕੀਤੀ। ਫਿਲਹਾਲ ਸੀ. ਬੀ. ਆਈ. ਦੀ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਹਮਣੇ ਆਉਣ ਦੀ ਉਡੀਕ ਹੈ। ਇਸ ਮਾਮਲੇ 'ਚ ਜਾਂਚ ਏਜੰਸੀ ਦੀ ਕਾਰਵਾਈ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
‎ਦੱਸਣਯੋਗ ਹੈ ਕਿ ਸੀ. ਬੀ. ਆਈ. ਦੀ ਟੀਮ ਨੇ ਬੀਤੇ ਦਿਨ ਮਾਨਸਾ ਦੇ ਬਜ਼ਾਰਾਂ 'ਚ ਵੀ ਲੋਕਾਂ ਅਤੇ ਦੁਕਾਨਦਾਰਾਂ ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾਂ ਟੀਮ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ
📲Get App