🔥 ट्रेंडिंग उत्त प्रदेश में तीन बहनों की मौत, पिता... खेल के जरिए 100 वर्षों की मित्रता का उ... इंदौर महिला ने उज्जैन के व्यक्ति पर हम... जदयू के प्रमुख नेता ने घोसी विधायक ऋतु... यूपी बोर्ड परीक्षा 2027: कक्षा 10 और 1... MP और MLA ने फारबिसगंज के रावन दहन कार...
27 अक्टू. 2026•
ગુજરાતી मराठी ਪੰਜਾਬੀ বাংলা
खेल

IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

✍️ रिपोर्टर: Shamsher Singh 🗓 27 अक्टू. 2026, 02:10 PM 👁 22
शेयर करें: 💬 WhatsApp 📘 Facebook 𝕏 Post

IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
‎Tuesday, Oct 27, 2026।
‎ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ20 ਸੀਰੀਜ਼ ਦਾ ਤੀਜਾ ਮੈਚ ਅੱਜ ਵੇਲਿੰਗਟਨ ਦੇ ਹੈਨਰੀ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਕੀਤਾ ਹੈ। ਭਾਰਤ ਨੇ ਸੀਰੀਜ਼ 'ਚ 2-0 ਦੀ ਬੜ੍ਹਤ ਬਣਾਈ ਹੋਈ ਹੈ। ਬੱਲੇਬਾਜ਼ਾਂ ਦੇ ਦਮ ’ਤੇ ਪਹਿਲੇ ਦੋ ਮੈਚਾਂ ’ਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਨਿਊਜ਼ੀਲੈਂਡ ਤੀਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ’ਚ ਆਪਣੀ ਜੇਤੂ ਮੁਹਿੰਮ ਜਾਰੀ ਰੱਖ ਕੇ ਅਜੇਤੂ ਬੜ੍ਹਤ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ, ਜਿਸ ’ਚ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਤੇ ਅਰਸ਼ਦੀਪ ਸਿੰਘ ਦੇ ਪ੍ਰਦਰਸ਼ਨ ’ਤੇ ਨਜ਼ਰਾਂ ਟਿਕੀਆਂ ਰਹਿਣਗੀਆਂ।
‎
‎ਭਾਰਤ : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ
‎
‎ਨਿਊਜ਼ੀਲੈਂਡ : ਫਿਨ ਐਲਨ, ਟਿਮ ਸੀਫਰਟ (ਵਿਕਟਕੀਪਰ), ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਈਲ ਜੈਮੀਸਨ, ਐਡਮ ਮਿਲਨੇ, ਜੈਕਬ ਡਫੀ
📲Get App