🔥 TRENDING Odisha Prepares for Cyclonic Shift as... Cyclone Approaches Odisha Coast, Beach... Odisha ramps up cyclone readiness as C... Tension Flashes During Panchayat Nomin... Cyclone Akvan Intensifies, Heads Towar... Cyclone Akvan: Satellites Track Storm...
18 Nov 2026•
ગુજરાતી मराठी ਪੰਜਾਬੀ বাংলা
Politics

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

✍️ Reporter: Shamsher Singh 🗓 12 Nov 2026, 09:29 PM 👁 54
Share: 💬 WhatsApp 📘 Facebook 𝕏 Post

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ
‎Thursday, Nov 12, 2026 ।
‎
‎ਸ੍ਰੀ ਚਮਕੌਰ ਸਾਹਿਬ (ਵੈੱਬ ਡੈਸਕ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਤੋਂ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਸਾਈਕਲ ਯਾਤਰਾ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਹਰੀ ਝੰਡੀ ਵਿਖਾਈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।
📲Get App