राजनीति
MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

Thursday, Nov 12, 2026 ।
ਸ੍ਰੀ ਚਮਕੌਰ ਸਾਹਿਬ (ਵੈੱਬ ਡੈਸਕ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਤੋਂ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਸਾਈਕਲ ਯਾਤਰਾ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਹਰੀ ਝੰਡੀ ਵਿਖਾਈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।