सरकारी योजना
ਪੰਜਾਬ ਦੀ ਖ਼ਬਰ: PM ਮੋਦੀ ਨੇ ਜਾਰੀ ਕੀਤੀ PM ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ।

30 ਅਕਤੂਬਰ 2026 | ਸ਼ਮਸ਼ੇਰ ਸਿੰਘ ਮਰਾੜ:ਕਿਸਾਨਾਂ ਲਈ ਵੱਡੀ ਖ਼ਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਭਿਲਡੀ ਵਿਖੇ ਹੋਏ ਸਮਾਗਮ ਦੌਰਾਨ ਦੇਸ਼ ਦੇ 9.34 ਕਰੋੜ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ 18,680 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਗਈ ਹੈ