🔥 TRENDING Fake Paneer Detected in Odisha Markets... Fire reported in Bhubaneswar, emergenc... Controversy Erupts Over Odisha’s Propo... Alleged Fraud on 22 Acres of Governmen... CJ Party Spokesperson Ashutosh Ranka A... CISF Jawans Killed by Own Service Rifl...
22 Aug 2026
ગુજરાતી मराठी ਪੰਜਾਬੀ বাংলা
Politics

ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਕਰੇਗੀ ਪ੍ਰੈਸ ਕਾਨਫਰੰਸ, ਆਮ ਆਦਮੀ ਪਾਰਟੀ ਸਰਕਾਰ ਤੋਂ ਪੁੱਛੇ ਜਾਣਗੇ ਸਵਾਲ

✍️ Reporter: Paras Sharma 🗓 22 Aug 2026, 01:18 PM 👁 13
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਸੂਬਾ ਸਰਕਾਰ ਨੂੰ ਸਵਾਲ ਕਰਨਗੇ।

ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੀਡੀਆ ਨੂੰ ਸੰਬੋਧਨ ਕਰਨਗੇ।

ਰਾਜਾ ਵੜਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਇਸ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੀ 'ਆਪ' ਸਰਕਾਰ ਤੋਂ ਸੂਬੇ ਦੇ ਭਵਿੱਖ, ਨੌਜਵਾਨਾਂ ਅਤੇ ਆਮ ਪਰਿਵਾਰਾਂ ਨਾਲ ਜੁੜੇ ਗੰਭੀਰ ਮੁੱਦਿਆਂ 'ਤੇ ਸਵਾਲ ਕਰਨਗੇ।

ਇਸ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਸਮੂਹ ਮੀਡੀਆ ਸਾਥੀਆਂ ਨੂੰ ਅੱਜ ਸ਼ਾਮ 4 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।
📲Get App