🔥 ट्रेंडिंग સુરતમાં ગૌહત્યા બંધ કરાવવા માટે વિશાળ... माननीय श्री हरि प्रकाश वर्मा जिंदाबाद... साई पल्लवी की शुद्ध संपत्ति: रामायण भू... हनुमान अंश फ़िल्म का तेलुगु संस्करण अब... ट्रिनामोल कांग्रेस का नाम और प्रतीक बं... ममता ने भाजपा पर 'उत्साहपूर्ण माहौल' ब...
02 अक्टू. 2026•
ગુજરાતી मराठी ਪੰਜਾਬੀ বাংলা
ਐਸ.ਪੀ. ਗੁਰਿੰਦਰਜੀਤ ਸਿੰਘ ਸੰਧੂ ਨੂੰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ
स्थानीय

ਐਸ.ਪੀ. ਗੁਰਿੰਦਰਜੀਤ ਸਿੰਘ ਸੰਧੂ ਨੂੰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ

✍️ रिपोर्टर: Paras Sharma 🗓 07 सित. 2026, 01:44 PM 👁 42
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ 7 ਸਤੰਬਰ 2026 ਨੂੰ ਐਸ.ਪੀ. (ਐਚ) ਗੁਰਿੰਦਰਜੀਤ ਸਿੰਘ ਸੰਧੂ ਨੂੰ ਉਨ੍ਹਾਂ ਦੀ ਡਿਊਟੀ ਪ੍ਰਤੀ ਸਮਰਪਣ ਅਤੇ ਸ਼ਾਨਦਾਰ ਸੇਵਾਵਾਂ ਲਈ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ।

7 ਸਤੰਬਰ 2026 ਨੂੰ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਸ.ਪੀ. (ਐਚ) ਗੁਰਿੰਦਰਜੀਤ ਸਿੰਘ ਸੰਧੂ ਨੂੰ ਉਨ੍ਹਾਂ ਦੀ ਡਿਊਟੀ ਪ੍ਰਤੀ ਸਮਰਪਣ, ਮਿਹਨਤ ਅਤੇ ਸ਼ਾਨਦਾਰ ਸੇਵਾਵਾਂ ਲਈ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ।

ਸੰਮਾਨ ਸਮਾਰੋਹ ਵਿੱਚ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਹੱਥੀਂ ਡੀ.ਜੀ.ਪੀ. ਡਿਸਕ ਲਗਾ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।

ਐਸ.ਐਸ.ਪੀ. ਮੁਕਤਸਰ ਸਾਹਿਬ ਨੇ ਸ੍ਰੀ ਗੁਰਿੰਦਰਜੀਤ ਸਿੰਘ ਸੰਧੂ ਦੀ ਡਿਊਟੀ ਪ੍ਰਤੀ ਲਗਨ, ਇਮਾਨਦਾਰੀ, ਮਿਹਨਤ ਅਤੇ ਪੁਲਿਸ ਵਿਭਾਗ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।
📲Get App