ਸਰਦਾਰ ਰਾਜਨਬੀਰ ਸਿੰਘ ਘੁਮਾਣ ਨੇ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਮੌਕੇ ਨਗਰ ਕੀਰਤਨ ਚ ਹਾਜਰੀ ਭਰੀ
Watch on:
▶️ YouTube
ਰਾਜਨਬੀਰ ਸਿੰਘ ਘੁਮਾਣ ਨੇ ਵੀ ਨਗਰ ਕੀਰਤਨ ਚ ਪਹੁੰਚ ਕੇ ਪਾਲਕੀ ਸਾਹਿਬ ਦੇ ਕੀਤੇ ਦਰਸ਼ਨ
ਸ਼ਿਰੋਮਣੀ ਆਕਾਲੀ ਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਰਾਤ ਦੇ ਵਿਸ਼ਰਾਮ ਉਪਰੰਤ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 539ਵੇਂ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਬਟਾਲਾ ਵੱਲ ਰਵਾਨਾ ਹੋਣ ਉਪਰੰਤ ਪਿੰਡ ਵੈਰੋਨੰਗਲ ਅਤੇ ਬੂੜੇਨੰਗਲ ਦੀ ਸੰਗਤ ਸਮੇਂਤ ਨਤਮਸਤਕ ਹੋ ਕੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਗੁਰੂ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। 🙏
ਗੁਰੂ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। 🙏