🔥 TRENDING સુરતના પલસાણા તાલુકાના તાંતીથૈયા ગામમા... પે સેન્ટર કુમાર શાળા નં.-૧, વિરમગામમાં... UCMS Conducts Workshop on World Patien... સુરતમાં માંગરોળ તાલુકાના ધોળીકુઈ ગામથી... EOW Raid in Balaghat Uncovers 5 Luxury... Udaipur Thief Steals 3.25 Lakh Gold Ea...
17 Sep 2026
ગુજરાતી मराठी ਪੰਜਾਬੀ বাংলা

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼, ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਵਿੱਚ ਇਕੋ ਸਮੇਂ ਚਲਾਇਆ ਗਿਆ ਸਰਚ ਅਭਿਆਨ

✍️ Reporter: Paras Sharma 🗓 17 Sep 2026, 05:50 PM 👁 4
Share: 💬 WhatsApp 📘 Facebook 𝕏 Post

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼, ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਵਿੱਚ ਇਕੋ ਸਮੇਂ ਚਲਾਇਆ ਗਿਆ ਸਰਚ ਅਭਿਆਨ

ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ

ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਅਤੇ ਫਰੀਦਕੋਟ ਰੇਂਜ ਦੀ ਡੀ.ਆਈ.ਜੀ. ਸ੍ਰੀਮਤੀ ਨਿਲਾਂਬਰੀ ਜਗਦਲੇ ਵਿਜੇ, ਆਈ.ਪੀ.ਐਸ. ਦੀਆਂ ਹਦਾਇਤਾਂ ਅਨੁਸਾਰ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਇਕੋ ਸਮੇਂ ਸਰਚ ਓਪਰੇਸ਼ਨ (CASO) ਚਲਾਇਆ ਗਿਆ।
📲Get App