🔥 TRENDING திருச்சியிலிருந்து சென்னை நோக்கி வந்த... इशाराम दईया ने चौहटन नगर पालिका से निर... திருச்செந்தூர் கடலில் வாய் பேச முடியாத... Dhruv Jurel Secures Spot in West Indie... गौताळा अभयारण्यात वृक्षतस्करीवर वन विभ... ખેડા જિલ્લામાં પોલીસ અને સુરક્ષા સેતુ...
17 Sep 2026
ગુજરાતી मराठी ਪੰਜਾਬੀ বাংলা

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਨੇੜੇ ਅੱਡਾ ਆਦੋਵਾਲੀ, ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ

✍️ Reporter: Tarlok Singh 🗓 17 Sep 2026, 02:45 PM 👁 57
Watch on: ▶️ YouTube
Share: 💬 WhatsApp 📘 Facebook 𝕏 Post

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਗੁਰੂ ਨਾਨਕ ਪਾਤਸ਼ਾਹ ਦੇ ਵਿਆਹ ਪੁਰਬ ਵਿੱਚ ਪੁਜਣ ਵਾਲੇ ਨਗਰ ਕੀਰਤਨ ਦਾ ਸਾਥੀਆਂ ਨਾਲ ਪਹੁੰਚ ਕੇ ਸਵਾਗਤ ਕੀਤਾ।

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਨੇੜੇ ਅੱਡਾ ਆਦੋਵਾਲੀ, ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ.
Aam Aadmi Party - Punjab

#AAPPunjab #SriHargobindpurSahib #BalwinderSinghLaddi
📲Get App