🔥 ट्रेंडिंग ગરમાળા ગામમાં ગણપતિ દાદાની આરતીમાં ભેગ... मिज़ोरम के मुख्यमंत्री लालदूहोमा ने बा... कांग्रेस ने पीएम मोदी पर हमला किया, सी... અમરેલીમાં નાગનાથ ગરબી મંડળ દ્વારા રિધ્... अरुणाचल प्रदेश के सीएम ने कहा, मोदी की... कांग्रेस ने पीएमा खांडू की मुख्यमंत्री...
18 सित. 2026
ગુજરાતી मराठी ਪੰਜਾਬੀ বাংলা

🚔 “ਯੁੱਧ ਨਸ਼ਿਆਂ ਵਿਰੁੱਧ” — ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ ਜਾਰੀ

✍️ रिपोर्टर: Kimmy Arora 🗓 17 सित. 2026, 04:34 PM 👁 38
यहाँ देखें: ▶️ YouTube
शेयर करें: 💬 WhatsApp 📘 Facebook 𝕏 Post
🚔 “ਯੁੱਧ ਨਸ਼ਿਆਂ ਵਿਰੁੱਧ” — ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ ਜਾਰੀ

ਮਾਲੇਰਕੋਟਲਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੰਦੌੜ੍ਹ ਦੇ ਸ਼ੱਕੀ ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਅਭਿਆਨ ਦਾ ਮੁੱਖ ਉਦੇਸ਼ ਨਸ਼ਿਆਂ ਦੀ ਗੈਰ-ਕਾਨੂੰਨੀ ਗਤੀਵਿਧੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸਣਾ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਮਜ਼ਬੂਤ ਕਰਨਾ ਹੈ।

ਮਾਲੇਰਕੋਟਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਨਸ਼ਾ ਮੁਕਤ ਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

ਨਸ਼ਿਆਂ ਨੂੰ ਨਾ — ਜ਼ਿੰਦਗੀ ਨੂੰ ਹਾਂ!

#YudhNashianVirudh #MalerkotlaPolice
📲Get App