🔥 TRENDING Police Offer Assistance to Abhijeet Di... Maharashtra to Launch Digital Milk‑Tra... Mumbai hits 35.6°C as heatwave pushes... BJP’s Sambit Patra calls Rahul Gandhi... Mizoram to Include Refugees in 2027 Ce... Punjab High Court Bars Repeated Bail A...
10 Oct 2026•
ગુજરાતી मराठी ਪੰਜਾਬੀ বাংলা
Politics

ਪੰਜਾਬ ''ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ ਇੰਚਾਰਜ

✍️ Reporter: Shamsher Singh 🗓 10 Oct 2026, 07:40 PM 👁 17
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ''ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ ਇੰਚਾਰਜ

ਚੰਡੀਗੜ੍ਹ/ਨਵਾਂਸ਼ਹਿਰ (need24): ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਚੁੱਕੀ ਹੈ ਤੇ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਵਿਉਂਤਬੰਧੀ ਘੜ੍ਹੀ ਜਾ ਰਹੀ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਬੰਗਾ ਵਿਧਾਨ ਸਭਾ ਸੀਟ ਲਈ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇੱਥੋਂ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੂੰ ਹਲਕਾ ਇੰਚਾਰਜ ਥਾਪਿਆ ਹੈ। ਉਹ ਸੀਨੀਅਰ ਮੈਡੀਕਲ ਅਫ਼ਸਰ ਰਹਿ ਚੁੱਕੇ ਹਨ ਤੇ ਇਸ ਵੇਲੇ ਸੇਵਾ ਮੁਕਤ ਹੋ ਚੁੱਕੇ ਹਨ।
📲Get App