Crime
ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ

Monday, Oct 12, 2026।ਜਲੰਧਰ (need24ਨਿਊਜ਼)- ਜਲੰਧਰ 'ਚ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬਾ ਜੀ ਦੇ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਸਕੂਟਰੀ ਨੂੰ ਦੇਰ ਰਾਤ ਇਕ ਸ਼ਰਾਰਤੀ ਅਨਸਰ ਨੇ ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਸਕੂਟਰੀ ਘਰ ਦੇ ਬਾਹਰ ਖੜ੍ਹੀ ਕਰਕੇ ਅੰਦਰ ਚਲੇ ਗਏ ਸਨ। ਇਸੇ ਦੌਰਾਨ ਦੇਰ ਰਾਤ ਬਾਈਕ 'ਤੇ ਸਵਾਰ ਹੋ ਕੇ ਇਕ ਵਿਅਕਤੀ ਉਥੇ ਪਹੁੰਚਿਆ। ਦੋਸ਼ ਹੈ ਕਿ ਉਸ ਨੇ ਸਕੂਟਰੀ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਕੁਝ ਸਮੇਂ ਬਾਅਦ ਜਦੋਂ ਬਾਬਾ ਘਰੋਂ ਬਾਹਰ ਨਿਕਲੇ ਤਾਂ ਸਕੂਟਰੀ ਨੂੰ ਅੱਗ ਦੀਆਂ ਲਪਟਾਂ 'ਚ ਘਿਰਿਆ ਵੇਖ ਕੇ ਉਨ੍ਹਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਸਕੂਟਰੀ ਬੁਰੀ ਤਰ੍ਹਾਂ ਸੜ ਚੁੱਕੀ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਇਸੇ ਵਜ੍ਹਾ ਕਰਕੇ ਉਨ੍ਹਾਂ ਨਾਲ ਇਹ ਹਰਕਤ ਕੀਤੀ ਹੋ ਸਕਦੀ ਹੈ, ਹਾਲਾਂਕਿ ਅੱਗ ਲਗਾਉਣ ਦੇ ਪਿੱਛੇ ਦੀ ਅਸਲੀ ਵਜ੍ਹਾ ਅਜੇ ਸਪੱਸ਼ਟ ਨਹੀਂ ਹੈ। ਫਿਲਹਾਲ ਬਾਬਾ ਨੇ ਸਬੰਧਤ ਥਾਣੇ ਦੀ ਪੁਲਿਸ ਨੂੰ ਆਪਣੇ ਪੱਧਰ 'ਤੇ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ। ਉਥੇ ਹੀ ਸਕੂਟਰੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਦੀਆਂ ਗਤੀਵਿਧੀਆਂ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋਣ ਤੋਂ ਬਾਅਦ ਮਾਮਲੇ 'ਚ ਕਈ ਸਵਾਲ ਖੜ੍ਹੇ ਹੋ ਰਹੇ ਹਨ।