मनोरंजन
ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ,
यहाँ देखें:
▶️ YouTube
ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ
ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
Tuesday, Oct 13, 2026। ਸ਼ਮਸ਼ੇਰ ਸਿੰਘ ਮਰਾੜ;ਪ੍ਰਸਿੱਧ ਪੰਜਾਬੀ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਗਾਇਕ ਨੇ ਪੋਸਟ ਸਾਂਝੀ ਕਰਕੇ ਦੱਸਿਆ ਕਿ ਉਨ੍ਹਾਂ ਦੀ ਮਾਂ ਦਾ ਦਿਹਾਂਤ 10 ਅਕਤੂਬਰ 2026 ਨੂੰ ਹੋਇਆ ਸੀ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਯਾਨੀ 13 ਅਕਤੂਬਰ ਨੂੰ ਦੁਪਹਿਰ 12 ਵਜੇ ਬੋਪਾਰਾਏ ਕਲਾਂ ਲੁਧਿਆਣਾ ਵਿਖੇ ਕੀਤਾ ਗਿਆ।ਦੱਸ ਦੇਈਏ ਕਿ ਬਲਬੀਰ ਬੋਪਾਰਾਏ 'ਦੇ ਲੈ ਗੇੜਾ', 'ਵੇ ਸ਼ੁਦਾਈਆ', 'ਸਾਉਣ ਦੇ ਛਰਾਟੇ', 'ਹੋਸਟਲ' ਵਰਗੇ ਕਈ ਹਿੱਟ ਪੰਜਾਬੀ ਗਾਣਿਆਂ ਲਈ ਜਾਣੇ ਜਾਂਦੇ ਹਨ।