🔥 TRENDING Fujifilm Instax SQUARE 2 Enhances Phot... TVNZ and Journalist Jack Tame Lead NZ... Grace Caroline Currey Returns in 'Fall... 13 Suspects Arrested in Manipur for Mo... Congress MP supporters rally in Manipu... Manipur Police Launch 48-Hour Manhunt...
15 Oct 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਜਲਦ, ਆ ਗਈ ਤਾਰੀਖ਼

✍️ Reporter: Shamsher Singh 🗓 15 Oct 2026, 08:18 AM 👁 25
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਜਲਦ, ਆ ਗਈ ਤਾਰੀਖ਼

2027: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਜਲਦ, ਆ ਗਈ ਤਾਰੀਖ਼। ਨੀਡ24 ਨਿਊਜ਼ ਪੰਜਾਬ -sIR ਵਿਚ ਬੇਨਿਯਮੀਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਭਾਵੇਂ ਚੋਣ ਕਮਿਸ਼ਨ ਨੂੰ ਘੇਰਨ ਵਿਚ ਜੁਟੀਆਂ ਹੋਈਆਂ ਹਨ, ਪਰ ਇਸ ਦੀ ਪਰਵਾਹ ਕੀਤੇ ਬਿਨਾਂ ਚੋਣ ਕਮਿਸ਼ਨ ਅਗਲੇ ਸਾਲ ਯਾਨੀ 2027 ਦੀ ਸ਼ੁਰੂਆਤ ਵਿਚ ਪੰਜਾਬ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਪੂਰੀ ਤਰ੍ਹਾਂ ਜੁਟ ਗਿਆ ਹੈ।ਯੋਜਨਾ ਮੁਤਾਬਕ, ਚੋਣ ਕਮਿਸ਼ਨ ਦਾ ਇਹ ਦੌਰਾ ਵੀ 15 ਦਸੰਬਰ ਤੱਕ ਪੂਰਾ ਹੋ ਜਾਵੇਗਾ। ਅਜਿਹੇ ਵਿਚ ਇਸ ਤੋਂ ਬਾਅਦ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਆਮ ਤੌਰ 'ਤੇ ਚੋਣ ਕਮਿਸ਼ਨ ਦੇ ਸੂਬਿਆਂ ਦੇ ਦੌਰੇ ਤੋਂ ਬਾਅਦ ਇਹ ਮੰਨਿਆ ਜਾਂਦਾ ਹੈ ਕਿ ਹੁਣ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 2022 ਵਿਚ ਇਨ੍ਹਾਂ ਪੰਜਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ 8 ਜਨਵਰੀ ਨੂੰ ਕੀਤਾ ਗਿਆ ਸੀ।
📲Get App