🔥 ट्रेंडिंग रांची में दुर्गा पूजा के मद्देनजर शांत... मैनपुरी: दबंग भाई के कब्जे से दिलाई बह... ಉಪಮುಖ್ಯಮಂತ್ರಿಗಳಾದ ಡಾ. ಜಿ. ಪರಮೇಶ್ವರ್ ಅವ... झोटा हत्याकांड के विरोध में पंजाब में... रतलाम के पास दिल्ली-मुंबई एक्सप्रेसवे... Sensex posts modest early gains, stead...
15 अक्टू. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪ੍ਰਦਰਸ਼ਨ।,

✍️ रिपोर्टर: Shamsher Singh 🗓 15 अक्टू. 2026, 04:35 PM 👁 21
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪ੍ਰਦਰਸ਼ਨ।,

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪ੍ਰਦਰਸ਼ਨ।, ਨੀਡ24 news, ਕੋਟਕਪੂਰਾ : ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਇਸ ਮੌਕੇ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਿਹਾ ਸੀ। ਉਸ ਦਾ ਕਤਲ ਪੰਜਾਬ ਲਈ ਵੱਡਾ ਘਾਟਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਘਟਨਾ ਪਿੱਛੇ ਪੁਲਿਸ, ਸਰਕਾਰ ਅਤੇ ਨਸ਼ਾ ਤਸਕਰਾਂ ਦੀ ਕਥਿਤ ਮਿਲੀਭੁਗਤ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
📲Get App